ਖ਼ਹਿਰਾ ਖ਼ਿਲਾਫ਼ ਨਹੀਂ ਦਰਜ ਹੋਇਆ ਮਾਣਹਾਨੀ ਦਾ ਕੇਸ! ਅਫ਼ਵਾਹਾਂ ਦਾ ਕੀਤਾ ਖੰਡਨ
ਬਿਊਰੋ ਰਿਪੋਰਟ: ਬੀਤੇ ਦਿਨ ਮੀਡੀਆ ਰਿਪੋਰਟਾਂ ਆਈਆਂ ਸਨ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ ਅਤੇ ਇਸ ਸਬੰਧੀ ਖਹਿਰਾ ਨੂੰ ਅਦਾਲਤੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਦੱਸੀ ਗਈ ਸੀ।