Punjab

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਵਿਰੁਧ ਕੀਤਾ ਰੋਸ ਪ੍ਰਗਟ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਵੱਲੋਂ “ਟਰੈਕਟਰ ਟੂ ਟਵੀਟਰ” ‘ਤੇ ਭਾਰਤ ਵਿੱਚ ਲਾਈ ਗਈ ਪਾਬੰਦੀ ‘ਤੇ ਗਹਿਰਾ ਦੁੱਖ ਜ਼ਾਹਿਰ ਕੀਤਾ ਹੈ।ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਸਾਡੇ ਬੋਲਣ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਨੂੰ ਨਾ ਸਿਰਫ਼ ਨਕਾਰਿਆ ਜਾ ਰਿਹਾ ਹੈ ਬਲਕਿ ਸੱਚ ਬੋਲਣ ਦੀ ਹਿੰਮਤ ਕਰਨ ਵਾਲਿਆਂ ਵਿਰੁਧ ਭਾਜਪਾ

Read More