ਕਾਂਗਰਸੀ ਸਾਂਸਦ ਰਵਨੀਤ ਬਿਟੂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
‘ਦ ਖਾਲਸ ਬਿਉਰੋ: ਕਾਂਗਰਸੀ ਸਾਂਸਦ ਰਵਨੀਤ ਬਿਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਮੁੱਦਿਆਂ ਬਾਰੇ ਗੱਲਬਾਤ ਕੀਤੀ।ਇਸ ਸੰਬੰਧੀ ਰਵਨੀਤ ਬਿਟੂ ਨੇ ਇੱਕ ਟਵੀਟ ਵੀ ਕੀਤਾ ਹੈ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਉਹਨਾਂ ਅੱਗੇ ਪੰਜਾਬ ਦੇ ਮੁੱਦਿਆਂ ਨੂੰ ਰੱਖਿਆ ਗਿਆ ਹੈ ਤੇ ਇੱਕ ਹਾਂ ਪੱਖੀ ਹੁੰਗਾਰੇ ਦੀ ਉਮੀਦ ਹੈ।