India Khetibadi Punjab

ਕਿਸਾਨਾਂ ਦੇ ਪ੍ਰਦਰਸ਼ਨ ’ਤੇ ਹਰਿਆਣਾ ਦੇ CM ਦਾ ਵੱਡਾ ਬਿਆਨ, “ਮੈਨੂੰ ਕਿਸਾਨਾਂ ਦੀ ਹਰ ਦਿੱਕਤ ਦਾ ਅਹਿਸਾਸ”

ਹਰਿਆਣਾ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਕਿਸਾਨਾਂ ਦੇ ਨਾਮ ’ਤੇ

Read More
India

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਣੇ ਰਾਹੁਲ ਗਾਂਧੀ, 10 ਸਾਲਾਂ ਤੋਂ ਖਾਲੀ ਸੀ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ

ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਪਾਰਟੀ ਨੇ ਮੰਗਲਵਾਰ (25 ਜੂਨ) ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਇੰਡੀਆ ਅਲਾਇੰਸ ਦੇ ਨੇਤਾਵਾਂ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ। ਇਸ ਤੋਂ ਬਾਅਦ ਕਾਂਗਰਸ ਸੰਸਦੀ ਬੋਰਡ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਇਸ ਸਬੰਧ ਵਿਚ ਪ੍ਰੋਟੈਮ

Read More
Khalas Tv Special Lok Sabha Election 2024 Punjab

ਪੰਜਾਬ: 6 ਵੱਡੀਆਂ ਪਾਰਟੀਆਂ ‘ਚ ਟੱਕਰ, 13 ਸੀਟਾਂ ‘ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰ ‘ਤੇ ਖੇਡਿਆ ਦਾਅ, ਪੜ੍ਹੋ ਪੂਰੀ ਸੂਚੀ

ਲੋਕ ਸਭਾ ਚੋਣਾਂ ਦੀ ਸ਼ੁਰੂਆਤ 19 ਅ੍ਰਪੈਲ ਤੋਂ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ ਅਤੇ ਭਰੀਆਂ ਗਈਆਂ ਨਾਮਜ਼ਦਗੀਆਂ

Read More
India Lok Sabha Election 2024

ਰਾਏਬਰੇਲੀ ਤੋਂ ਚੋਣ ਲੜਨਗੇ ਰਾਹੁਲ ਗਾਂਧੀ , ਅਮੇਠੀ ਸੀਟ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਦਿੱਤੀ ਟਿਕਟ

ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਰਾਏਬਰੇਲੀ ਲੋਕ ਸਭ ਸੀਟ ਤੋਂ ਚੋਣ ਲੜਨਗੇ। ਪਾਰਟੀ ਨੇ ਅੱਜ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਟਿਕਟ ਦਿੱਤਾ ਗਿਆ ਹੈ। ਪਹਿਲਾਂ ਕਿਆਸ ਲਗਾਏ ਜਾ ਰਹੇ ਸਨਕਿ ਇਥੋਂ ਪ੍ਰਿਯੰਕਾ ਗਾਂਧੀ ਵਾਡ੍ਰਾ ਨੂੰ ਅਮੇਠੀ ਤੋਂ ਉਤਾਰਿਆ ਜਾਵੇਗਾ। ਰਾਹੁਲ ਵਾਇਨਾਡ ਸੀਟ ਤੋਂ

Read More
India

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਪਾਰਟੀ ਦੇ ਵੱਡੇ ਬੁਲਾਰੇ ਗੌਰਵ ਵੱਲਭ ਨੇ ਦਿੱਤਾ ਅਸਤੀਫਾ…

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਿਆਂ ਤੋਂ ਬਾਅਦ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਮੁੱਕੇਬਾਜ਼ ਵਿਜੇਂਦਰ ਸਿੰਘ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅੱਜ ਸੀਨੀਅਰ ਕਾਂਗਰਸੀ ਆਗੂ ਗੌਰਵ ਵੱਲਭ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਗੌਰਵ ਵੱਲਭ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਉਹ ਸਨਾਤਨ

Read More
India Punjab

ਕੈਪਟਨ ਦੀ ਭਾਜਪਾ ਪ੍ਰਧਾਨ ਨਾਲ ਮੁਲਾਕਾਤ, ਪਾਰਟੀ ਸਮੇਤ BJP ‘ਚ ਹੋਣਗੇ ਸ਼ਾਮਲ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਇੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾ ਸਿਰਫ ਪਾਰਟੀ ਵਿੱਚ

Read More
Punjab

‘ਟਿਕਟ ਮਿਲੇ ਜਾਂ ਨਾ ਮਿਲੇ, ਕਾਂਗਰਸ ‘ਚ ਹੀ ਰਹਾਂਗੀ’ : MP ਪ੍ਰਨੀਤ ਕੌਰ

ਪਟਿਆਲਾ : ਇੱਕ ਪਾਸੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Former Chief Minister Captain Amarinder Singh)  ਭਾਜਪਾ(BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ(MP Preneet Kaur) ਨੇ ਕਿਹਾ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਹੀ ਰਹੇਗੀ। ਅਗਰਵਾਲ ਗਊਸ਼ਾਲਾ ’ਚ ਬੀਤੇ ਕਈ ਦਿਨਾਂ ਤੋਂ ਚੱਲ ਰਹੇ

Read More
Punjab

‘ਜੇ ਸਾਡਾ ਨੇਤਾ ਇਮਾਨਦਾਰ ਹੈ ਤਾਂ ਚਿੰਤਾ ਦੀ ਕੀ ਲੋੜ’, ਖਹਿਰਾ ਤੇ ਵੜਿੰਗ ‘ਚ ਮਤਭੇਦ ?

ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਖਿਲਾਫ ਕਾਂਗਰਸ ਪਾਰਟੀ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਦੇ ਰਹੀ ਹੈ।

Read More
India Punjab

ਸਾਨੂੰ ਕਿਸੇ ਦੇ ਸਰਟੀਫਿਕੇਟ ਦੀ ਲੋੜ ਨਹੀਂ, ਅਸੀਂ ਕਾਂਗਰਸ ’ਚ ਕਿਰਾਏਦਾਰ ਨਹੀਂ, ਮੈਂਬਰ ਹਾਂ : ਮਨੀਸ਼ ਤਿਵਾੜੀ

ਮਨੀਸ਼ ਤਿਵਾੜੀ ਨੇ ਕਿਹਾ ਕਿ ਅਸੀਂ ਕਾਂਗਰਸ ਵਿੱਚ ਕਿਰਾਏਦਾਰ ਨਹੀਂ, ਪਾਰਟੀ ਦੇ ਮੈਂਬਰ ਹਾਂ।

Read More
Punjab

ਕਾਂਗਰਸ ਹਾਈਕਮਾਂਡ ਨੇ ਪ੍ਰਤਾਪ ਬਾਜਵਾ ਅਤੇ ਸੁਨੀਲ ਜਾਖੜ ਨੂੰ ਪਾਇਆ ਚੋਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦੋ ਸਾਬਕਾ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਦਾ ਭਾਜਪਾ ਵਿੱਚ ਜਾਣ ਦਾ ਰਸਤਾ ਰੋਕ ਲਿਆ ਹੈ। ਹਾਈਕਮਾਂਡ ਵੱਲੋਂ ਦੋਵੇਂ ਨੇਤਾਵਾਂ ਨੂੰ ਇੱਕ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਜਿਹੜੇ ਕਿ ਰਾਜ ਸਭਾ ਦੇ ਮੈਂਬਰ ਵੀ ਹਨ, ਨੂੰ ਮੈਨੀਫੈਸਟੋ

Read More