ਅਕਾਲੀਆਂ ਤੋਂ ਬਾਅਦ ਕਾਂਗਰਸ ਦੀ ਅੱਖ ਦੁਆਬੇ ਵੱਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਦੀਆਂ ਪਿਛਲੀਆਂ ਚੋਣਾਂ ਵਿੱਚ ਮਾਲਵਾ ਖੇਤਰ ਵਿੱਚ ਫਾਡੀ ਰਹਿਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਟੇਕ ਦੁਆਬੇ ਵੱਲੋਂ ਰੱਖਣੀ ਸ਼ੁਰੂ ਕਰ ਦਿੱਤੀ। ਅਕਾਲੀ ਦਲ ਵੱਲੋਂ ਦੁਆਬੇ ਦੇ ਵਰਕਰਾਂ ਨੂੰ ਦਿਲ ਖੋਲ੍ਹ ਕੇ ਅਹੁਦੇਦਾਰੀਆਂ ਵੰਡਣੀਆਂ ਸ਼ੁਰੂ ਕੀਤੀਆਂ ਗਈਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੀ ਦੁਆਬੇ ਨੂੰ