Punjab

ਕਾਂਗਰਸ ਹਾਈਕਮਾਂਡ ਨੇ ਪ੍ਰਤਾਪ ਬਾਜਵਾ ਅਤੇ ਸੁਨੀਲ ਜਾਖੜ ਨੂੰ ਪਾਇਆ ਚੋਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦੋ ਸਾਬਕਾ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਦਾ ਭਾਜਪਾ ਵਿੱਚ ਜਾਣ ਦਾ ਰਸਤਾ ਰੋਕ ਲਿਆ ਹੈ। ਹਾਈਕਮਾਂਡ ਵੱਲੋਂ ਦੋਵੇਂ ਨੇਤਾਵਾਂ ਨੂੰ ਇੱਕ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਜਿਹੜੇ ਕਿ ਰਾਜ ਸਭਾ ਦੇ ਮੈਂਬਰ ਵੀ ਹਨ, ਨੂੰ ਮੈਨੀਫੈਸਟੋ

Read More
India

ਪਾਰਟੀ ਦੇ 23 ਲੀਡਰਾਂ ਵੱਲੋਂ ਪੇਸ਼ ਕੀਤੀ ਚਿੱਠੀ ‘ਤੇ ਛਿੜੀ ਜੰਗ, ਕੌਣ ਹੋਵੇਗਾ ਕਾਂਗਰਸ ਦਾ ਨਵਾਂ ਪ੍ਰਧਾਨ?

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਪਾਰਟੀ ਵਿੱਚ ਸਿਆਸਤ ਭਖ ਗਈ ਹੈ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ

Read More