Punjab

ਅੱਜ ਮਹਿੰਗਾਈ ਖਿਲਾਫ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ,ਨਵਜੋਤ ਸਿੱਧੂ ਵੀ ਹੋਣਗੇ ਸ਼ਾਮਿਲ

‘ਦ ਖਾਲਸ ਬਿਉਰੋ:ਕਾਂਗਰਸੀ ਵਰਕਰ ਅੱਜ ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇਂਦਰ ਸਰਕਾਰ ਵਿਰੁੱਧ  ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨਗੇ। ਇਸ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਪਵਨ ਬਾਂਸਲ ਸਮੇਤ ਹੋਰ ਵੀ ਕਈ ਵੱਡੇ ਆਗੂ ਸ਼ਾਮਿਲ ਹੋਣਗੇ । ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਵੀ ਚੰਡੀਗੜ੍ਹ ਵਿੱਚ ਪੰਜਾਬ

Read More