Punjab

ਭਾਜਪਾ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਬੈਰੀਕੇਡਿੰਗ ਤੋੜਨ ਦੀ ਕੀਤੀ ਕੋਸ਼ਿਸ਼

ਚੰਡੀਗੜ੍ਹ ਵਿੱਚ ਅੱਜ ਯੂਥ ਕਾਂਗਰਸ, ਕਾਂਗਰਸੀ ਵਰਕਰਾਂ, ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਕਾਂਗਰਸੀ ਵਰਕਰਾਂ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਾਂਗਰਸੀ ਵਰਕਰ ਭਾਜਪਾ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਸੈਕਟਰ 33 ਕਮਲਮ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕਰਨਾ ਚਾਹੁੰਦੇ ਹਨ। ਪਰ

Read More