Punjab

ਕਾਂਗਰਸ ਦੀ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਦਾ ਅੱਜ ਆਖ਼ਰੀ ਦਿਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਵੱਧ ਰਹੀ ਮਹਿੰਗਾਈ ਦੇ ਖਿਲਾਫ਼ ਰਾਜ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿੱਚ ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਿਲ ਹੋਏ। ਸਿੱਧੂ ਆਪਣੇ ਸਾਥੀਆਂ ਦੇ ਨਾਲ ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਸਿੱਧੂ ਅਤੇ

Read More