ਆਖਿਰ ਗੁਜਰਾਤ ਬੰਦਰਗਾਹ ਤੋਂ ਹੀ ਕਿਉਂ ਹੋ ਰਹੀ ਨਸ਼ੇ ਦੀ ਤਸਕਰੀ
‘ਦ ਖ਼ਾਲਸ ਟੀਵੀ ਬਿਊਰੋ :- ਕਾਂਗਰਸ ਪਾਰਟੀ ਨੇ ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਤਕਰੀਬਨ 3000 ਕਿਲੋ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਕੀਤਾ। ਇਸ ਨਾਲ ਕਾਂਗਰਸ ਨੇ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਸੁਪਰੀਮ ਕੋਰਟ ਦੇ ਜੱਜਾਂ ਦੇ ਕਮਿਸ਼ਨ ਤੋਂ ਕਰਵਾਈ ਜਾਵੇ। ਇਸ ਮਾਮਲੇ ਵਿਚ ਕਾਂਗਰਸ ਦੇ ਮੁੱਖ