ਅਗਨੀਪਥ ਦੇ ਵਿ ਰੋਧ ‘ਚ ਕਾਂਗਰਸ ਦਾ ਸੱਤਿਆਗ੍ਰਹਿ, ਰਾਹੁਲ ਗਾਂਧੀ ਨੇ ਪੀਐਮ ਮੋਦੀ ‘ਤੇ ਨਿ ਸ਼ਾਨਾ ਸਾਧਿਆ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਲਈ ਲਿਆਂਦੀ ਗਈ ‘ਅਗਨੀਪਥ’ ਯੋਜਨਾ ਦਾ ਵਿ ਰੋਧ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਸਕੀਮ ਨੂੰ ਵਾਪਸ ਲੈਣ ਲਈ ਦੇਸ਼ ਦੇ ਕਈ ਰਾਜਾਂ ਵਿੱਚ ਵੱਡੇ ਪੱਧਰ ‘ਤੇ ਪ੍ਰਦ ਰਸ਼ਨ ਹੋ ਰਹੇ ਹਨ। ਪ੍ਰਦ ਰਸ਼ ਨਕਾਰੀ ਦਿਨ-ਬ-ਦਿਨ ਭਖਦੇ ਜਾ ਰਹੇ ਹਨ ਅਤੇ ਸਰਕਾਰੀ ਜਾਇਦਾਦ ਦਾ