ਮਾਝੇ ‘ਚ ਕਾਂਗਰਸ ਥੰਮ ਦੇ ਹਿੱਲੇ
‘ਦ ਖ਼ਾਲਸ ਬਿਊਰੋ : ਖਡੂਰ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨਵੀਰ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਨਵੀਰ ਸਿੰਘ ਗਿੱਲ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਰਾਜਨਵੀਰ ਸਿੰਘ ਗਿੱਲ ਨੇ ਕਾਂਗਰਸ ਪਾਰਟੀ ਤੋਂ ਟਿਕਟ ਮੰਗੀ ਸੀ ਪਰ ਨਾ