India Punjab

ਕਾਂਗਰਸ ਇਨ੍ਹਾਂ ਮੁੱਦਿਆਂ ‘ਤੇ ਬਜਟ ਸੈਸ਼ਨ ‘ਚ ਘੇਰੇਗੀ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਸਰਕਾਰ ਨੂੰ ਘੇਰਨ ਦੀ ਰਣਨੀਤੀ ਤਿਆਰ ਕਰ ਲਈ ਹੈ। ਕਾਂਗਰਸ ਵੱਲੋਂ ਸਰਕਾਰ ਨੂੰ ਸੰਸਦ ਵਿੱਚ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਮੁੱਦਿਆਂ ‘ਤੇ ਘੇਰਿਆ ਜਾਵੇਗਾ। ਦਰਅਸਲ, ਕਾਂਗਰਸ ਨੇ ਕਰੋਨਾ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਪੈਕੇਜ, ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ ਨਾਲ ਜੁੜੇ ਮਸਲਿਆਂ, ਸਰਹੱਦ ’ਤੇ ਚੀਨ ਨਾਲ

Read More