ਜਿਲਾ ਬਟਾਲਾ ਦੇ ਕਸਬਾ ਫਤਿਹਗ੍ਹੜ ਚੂੜੀਆਂ ਵਿਚ ਪਿੰਡ ਸੰਗਤਪੁਰਾ ਵਿੱਚ ਬੀਤੀ ਦੇਰ ਰਾਤ ਲੁਟੇਰਾ ਗੈਂਗ ਅਤੇ ਫਤਿਹਗੜ੍ਹ ਚੂੜੀਆਂ ਪੁਲਿਸ ਦੌਰਾਨ ਹੋਏ ਮੁਕਾਬਲੇ ਵਿੱਚ ਪੁਲਿਸ ਟੀਮ ਦਾ ਕਾਂਸਟੇਬਲ ਜ਼ਖ਼ਮੀ ਹੋ ਗਿਆ