ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ HKRN ਰਾਹੀਂ ਮਿਲੇਗੀ ਕੰਟਰੈਕਟ ਦੀ ਨੌਕਰੀ
ਹਰਿਆਣਾ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਵਿੱਚ ਮਾਰੇ ਗਏ ਹਰਿਆਣਵੀ ਪੀੜਤਾਂ ਦੇ ਪਰਿਵਾਰਾਂ ਲਈ ਇਤਿਹਾਸਕ ਰਾਹਤ ਦਾ ਐਲਾਨ ਕੀਤਾ ਹੈ। ਮਨੁੱਖੀ ਸਰੋਤ ਵਿਭਾਗ ਨੇ ਬੁੱਧਵਾਰ ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਠੇਕੇ ‘ਤੇ ਕਰਮਚਾਰੀਆਂ ਦੀ ਤਾਇਨਾਤੀ ਨੀਤੀ-2022 ਵਿੱਚ ਸੋਧ ਕਰਦਿਆਂ ਪੀੜਤ ਪਰਿਵਾਰਾਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਹੈ। ਹੁਣ ਅਜਿਹੇ ਹਰ ਪਰਿਵਾਰ ਦੇ ਇੱਕ ਯੋਗ ਮੈਂਬਰ
