Punjab

ਬਰਨਾਲਾ ਵਿੱਚ ਵਿਵਾਦ, ਅਕਾਲੀ ਦਲ ਦਾ ਚੋਣ ਨਿਸ਼ਾਨ ਗਾਇਬ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਵਿੱਚ ਵਿਵਾਦ ਖੜ੍ਹਾ ਹੋਇਆ। ਪਿੰਡ ਰਾਏਸਰ ਪਟਿਆਲਾ ਦੇ ਬੂਥ ਨੰਬਰ 20 ‘ਤੇ ਪੋਸਟਲ ਬੈਲਟ ਪੇਪਰਾਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਚਿੰਨ੍ਹ ਗਾਇਬ ਹੋਣ ਕਾਰਨ ਹੰਗਾਮਾ ਹੋ ਗਿਆ। ਅਕਾਲੀ ਆਗੂ ਬਚਿੱਤਰ ਸਿੰਘ ਰਾਏਸਰ ਨੇ ਚੋਣ ਕਮਿਸ਼ਨ ਅਤੇ ਸਰਕਾਰ

Read More