ਰਸੋਈ ਗੈਸ ਹੋਰ ਹੋਈ ਮਹਿੰਗੀ, ਕਮਰਸ਼ੀਅਲ ਗੈਸ ਦੇ ਭਾਅ ‘ਚ ਵੀ ਹੋਇਆ ਵਾਧਾ
‘ਦ ਖ਼ਾਲਸ ਬਿਊਰੋ : ਦੇਸ਼ ਦੀ ਆਮ ਜਨਤਾ ‘ਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾ ਰ ਪਈ ਹੈ। ਅੱਜ ਇੱਕ ਵਾਰ ਫਿਰ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਅਤੇ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਦੇਸ਼ ਵਿੱਚ ਘਰੇਲੂ ਗੈਸ ਸਿਲੰਡਰ 1000 ਰੁਪਏ ਨੂੰ ਪਹੁੰਚ ਗਿਆ ਹੈ । ਉੱਥੇ ਹੀ