Punjab

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਸੁਰਜੀਤ ਹੋਇਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ‘ਦ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀਆਂ 57 ਬਰਾਂਚਾਂ ਵੱਲੋਂ ਕਰਜ਼ਾ ਵੰਡ ਸਮਾਰੋਹ ਆਯੋਜਿਤ ਕੀਤੇ ਗਏ। ਇਸ ਤਹਿਤ ਰਾਜ ਪੱਧਰੀ ਸਮਾਗਮ ਜੱਗੀ ਰਿਜ਼ੌਰਟਸ, ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੀਆਂ 4 ਪੀ.ਏ.ਡੀ.ਬੀਜ਼ ਨੇ ਭਾਗ ਲਿਆ। ਇਸ ਤੋਂ ਇਲਾਵਾ ਪਟਿਆਲਾ ਡਵੀਜ਼ਨ ਦੀਆਂ 21 ਹੋਰ ਪੀ.ਏ.ਡੀ.ਬੀਜ਼, ਜਲੰਧਰ ਡਵੀਜ਼ਨਆਂ ਦੀ 25 ਪੀ.ਏ.ਡੀ.ਬੀਜ਼ ਅਤੇ ਫਿਰੋਜ਼ਪੁਰ ਡਵੀਜ਼ਨ ਦੀਆਂ 07 ਪੀ.ਏ.ਡੀ.ਬੀਜ਼ ਨੇ ਕਰਜ਼ਾ ਵੰਡ ਸਮਾਰੋਹ ਆਯੋਜਿਤ ਕੀਤੇ। ਰਾਜ ਪੱਧਰੀ ਸਮਾਰੋਹ ਵਿੱਚ

Read More