ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਐਲਾਨੇ ਗਏ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ