International

ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੂੰ ਹੋਇਆ ਕੋਰੋਨਾ

ਅਮਰੀਕਾ : ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਕੋਰੋਨਾ ਲਈ ਪਾਜ਼ੀਟਿਵ ਪਾਏ ਗਏ ਹਨ ਅਤੇ ਉਹਨਾਂ ਨੂੰ ਕੋਰੋਨਾ ਦੇ ਹਲਕੇ ਲੱਛਣਾ ਨਾਲ ਪ੍ਰਭਾਵਤ ਪਾਇਆ ਗਿਆ ਹੈ। ਇਹ ਪ੍ਰਗਟਾਵਾ ਵ੍ਹਾਈਟ ਹਾਊਸ ਨੇ ਕੀਤਾ ਹੈ। ਬਾਇਡਨ ਉਦੋਂ ਕੋਵਿਡ ਨਾਲ ਸੰਕਰਮਿਤ ਹੋਏ ਹਨ ਜਦੋਂ ਡੈਮੋਕ੍ਰੇਟਿਕ ਪਾਰਟੀ ਵੱਲੋਂ ਉਨ੍ਹਾਂ ‘ਤੇ ਰਾਸ਼ਟਰਪਤੀ ਦੀ ਦੌੜ ਤੋਂ ਹਟਣ ਅਤੇ ਕਿਸੇ ਹੋਰ ਨੂੰ ਮੌਕਾ ਦੇਣ

Read More
International

ਚੀਨ : ਕਰੋਨਾ ਦੇ ਵਧਦੇ ਕਹਿਰ ਦੇ ਬਾਵਜੂਦ ਨਿਯਮਾਂ ਵਿੱਚ ਢਿੱਲ ਮਿਲਦੇ ਹੀ ਨਾਗਰਿਕਾਂ ‘ਚ ਵਿਦੇਸ਼ ਜਾਣ ਦੀ ਦੌੜ ਸ਼ੁਰੂ

ਚੀਨ ਵਿੱਚ ਜਿਵੇਂ ਹੀ ਕਰੋਨਾ ਨਾਲ ਜੁੜੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ, ਲੋਕਾਂ ਵਿੱਚ ਵਿਦੇਸ਼ ਜਾਣ ਦੀ  ਦੋੜ ਸ਼ੁਰੂ ਹੋ ਗਈ ਹੈ। ਚੀਨ ਅਗਲੇ ਮਹੀਨੇ ਤੋਂ ਆਪਣੀਆਂ ਸਰਹੱਦਾਂ ਖੋਲ੍ਹਣ ਵਾਲਾ ਹੈ।

Read More
India

ਭਾਰਤ ਪਹੁੰਚ ਚੁੱਕਾ ਹੈ ਕੋਰੋਨਾ ਦਾ ਚੀਨੀ BF.7 ਵੈਰੀਐਂਟ ! 1 ਮਰੀਜ਼ 18 ਨੂੰ ਪਾਜ਼ੀਟਿਵਕਰ ਸਕਦਾ ਹੈ !

ਅਕਤੂਬਰ ਮਹੀਨੇ ਵਿੱਚ ਭਾਰਤ ਵਿੱਚ ਚੀਨੀ ਕੋਰੋਨਾ ਵੈਰੀਐਂਟ ਦੇ 3 ਕੇਸ ਮਿਲੇ ਸਨ

Read More
International

ਚੀਨ ‘ਚ ਮੁੜ ਮੰਡਰਾਇਆ ਕਰੋਨਾ ਦਾ ਖਤਰਾ, ਇੱਕ ਸ਼ਹਿਰ ਬੰਦ, ਪੂਰੇ ਮੁਲਕ ਲਈ ਬਣ ਸਕਦਾ ਚਿੰਤਾ ਦਾ ਵਿਸ਼ਾ !

25 ਮਿਲੀਅਨ ਦੀ ਆਬਾਦੀ ਵਾਲਾ ਸ਼ਹਿਰ ਸ਼ੰਘਾਈ ਇਸ ਸਾਲ ਦੀ ਸ਼ੁਰੂਆਤ ਵਿੱਚ ਦੋ ਮਹੀਨਿਆਂ ਦੇ ਲਈ ਬੰਦ ਕਰ ਦਿੱਤਾ ਗਿਆ ਸੀ।

Read More
India

ਫਿਲਮ ਸਟਾਰ ਬੱਚਨ ਨੂੰ ਦੂਜੀ ਵਾਰ ਹੋਇਆ ਕਰੋਨਾ

ਫਿਲਮ ਅਦਾਕਾਰ ਅਮਿਤਾਭ ਬੱਚਨ ਨੂੰ ਦੂਜੀ ਵਾਰ ਕਰੋਨਾ ਹੋ ਗਿਆ ਹੈ। ਉਨ੍ਹਾਂ ਦੇ ਟੀਵੀ ਗੇਮ ਸ਼ੋਅ ਕੌਣ ਬਣੇਗਾ ਕਰੋੜਪਤੀ ਦੀ ਸ਼ੂਟਿੰਗ ਕੁਝ ਸਮੇਂ ਲਈ ਮੁਲਤਵੀ ਵੀ ਹੋ ਸਕਦੀ ਹੈ।

Read More
International

ਪਰਿਵਾਰ ਲਈ ਕੋਰੋਨਾ ਵਾਇਰਸ ਦੀਆਂ 9 ਖੁਰਾਕਾਂ ਚੋਰੀ ਕਰਕੇ ਲੈ ਗਿਆ ਡਾਕਟਰ

‘ਦ ਖ਼ਾਲਸ ਬਿਊਰੋ:– ਅਮਰੀਕੀ ਸੂਬੇ ਟੈਕਸਾਸ ਦੇ ਇੱਕ ਡਾਕਟਰ ‘ਤੇ ਦੋਸ਼ ਲੱਗਿਆ ਹੈ ਕਿ ਉਸਨੇ ਆਪਣੇ ਪਰਿਵਾਰ ਲਈ ਕੋਰੋਨਾ ਵਾਇਰਸ ਦੇ ਟੀਕਿਆਂ ਦੀਆਂ 9 ਖੁਰਾਕਾਂ ਨੂੰ ਚੋਰੀ ਕਰ ਲਈਆਂ ਹਨ। ਕਾਉਂਟੀ ਦੇ ਪਬਲਿਕ ਹੈਲਥ ਸਿਸਟਮ ਨਾਲ ਕੰਮ ਕਰਨ ਵਾਲੇ ਡਾਕਟਰ ਹਸਨ ਗੋਕਲ ‘ਤੇ 29 ਦਸੰਬਰ ਨੂੰ ਲੱਗੇ ਦੋਸ਼ਾਂ ਮੁਤਾਬਿਕ ਟੀਕਿਆਂ ਨੂੰ ਚੋਰੀ ਕਰਨ ਦੇ ਇੱਕ

Read More
Punjab

ਪੰਜਾਬ ‘ਚ ਮੁੜ ਤੋਂ ਲੱਗੇਗਾ ਕਰਫਿਊ, ਮਾਸਕ ਨਾ ਪਾਉਣ ‘ਤੇ 1000 ਰੁਪਏ ਜ਼ੁਰਮਾਨਾ

‘ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਮੁੜ ਤੋਂ ਨਾਈਟ ਕਰਫਿਊ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਨਾਲ ਲੱਗਦੇ ਦਿੱਲੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਵੀ ਇਹ ਐਲਾਨ ਕੀਤਾ ਗਿਆ ਹੈ। ਨਾਈਟ ਕਰਫਿਊ ਦੇ

Read More
India

ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਸਮੇਤ ਹੋਰ ਸੂਬਿਆਂ ਤੋਂ ਕੋਰੋਨਾ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਦੀ ਮੰਗੀ ਰਿਪੋਰਟ

‘ਦ ਖ਼ਾਲਸ ਬਿਊਰੋ :- ਦੇਸ਼ ਵਿੱਚ ਕੋਰੋਨਾਵਾਇਰਸ ਲਾਗ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਬਉੱਚ ਅਦਾਲਤ ਨੇ ਅੱਜ ਕੇਂਦਰ ਸਰਕਾਰ ਅਤੇ ਦਿੱਲੀ, ਮਹਾਰਾਸ਼ਟਰ, ਗੁਜਰਾਤ ਅਤੇ ਅਸਾਮ ਦੀ ਸੂਬਾ ਸਰਕਾਰਾਂ ਨੂੰ ਅਦਾਲਤ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਸੂਬਿਆਂ ਵਿੱਚ ਮਹਾਂਮਾਰੀ ਦੀ ਰੋਕਥਾਮ ਦੇ ਲਈ ਕੀ ਕਦਮ ਚੁੱਕ ਰਹੀਆਂ ਹਨ। ਜਸਟਿਸ ਅਸ਼ੋਕ ਭੂਸ਼ਣ

Read More
India Khaas Lekh

ਆਤਮਨਿਰਭਰ ਭਾਰਤ: 20 ਲੱਖ ਕਰੋੜ ਦੇ ਰਾਹਤ ਪੈਕੇਜ ਵਿੱਚ ਕਿਸਨੂੰ ਕੀ ਮਿਲਿਆ? ਜਾਣੋ 5 ਕਿਸ਼ਤਾਂ ਦਾ ਪੂਰਾ ਵੇਰਵਾ

ਨੋਟ: ’ਦ ਖ਼ਾਲਸ ਟੀਵੀ ‘ਆਤਮਨਿਰਭਰ ਭਾਰਤ’ ਨਾਂ ਅਧੀਨ ਖ਼ਾਸ ਰਿਪੋਰਟਾਂ ਦੀ ਇੱਕ ਹਫ਼ਤਾਵਾਰੀ ਲੜੀ ਸ਼ੁਰੂ ਕਰਨ ਜਾ ਰਿਹਾ ਹੈ। ਇਸ ਲੜੀ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕੋਰੋਨਾ ਕਾਲ ਵਿੱਚ ਭਾਰਤ ਸਰਕਾਰ ਨੇ ਆਪਣੇ ਲੋਕਾਂ ਲਈ ਕਿਹੜੇ-ਕਿਹੜੇ ਕਦਮ ਚੁੱਕੇ ਅਤੇ ਹੋਰ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਉਹ ਕਿੰਨੇ ਸਾਰਥਕ ਹਨ? ਇਸ ਲੜੀ ਵਿੱਚ ਮੰਦੀ ਦਾ ਸ਼ਿਕਾਰ ਹੋਏ

Read More
Punjab

ਸਕੂਲ ਖੁੱਲ੍ਹਣ ਦੇ ਥੋੜ੍ਹੇ ਸਮੇਂ ਬਾਅਦ ਹੀ ਕਰਨਾ ਪਿਆ ਬੰਦ, ਮਾਪਿਆਂ ਦੀ ਵਧੀ ਚਿੰਤਾ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 6 ਮਹੀਨਿਆਂ ਬਾਅਦ 19 ਅਕਤੂਬਰ ਨੂੰ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹੇ ਗਏ ਸਨ। ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਕੂਲਾਂ ਵਿੱਚ ਹਾਜ਼ਰੀ 1 ਫ਼ੀਸਦੀ ਹੀ ਦਰਜ ਹੋ ਰਹੀ ਸੀ। ਮਾਪਿਆਂ ਦੇ ਮਨਾਂ ਵਿੱਚ ਕੋਰੋਨਾ

Read More