ਸੁਪਰੀਮ ਕੋਰਟ ਤੋਂ ਬਾਅਦ ਹੁਣ ਦਿੱਲੀ ਹਾਈਕੋਰਟ ‘ਚ ਆ ਵੜਿਆ ਕੋਰੋਨਾ, ਤਿੰਨ ਜੱਜਾਂ ਨੂੰ ਲਿਆ ਲਪੇਟੇ ‘ਚ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਲਗਾਤਾਰ ਪੈਰ ਪਸਾਰ ਰਿਹਾ ਹੈ ਅਤੇ ਹੁਣ ਹਾਈ ਕੋਰਟ ਦੇ ਤਿੰਨ ਜੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ 50 ਫ਼ੀਸਦ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਦੀ ਖਬਰ ਆਈ ਸੀ। ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਵੀ ਇਸ ਲਾਗ ਦੀ ਲਪੇਟ ਵਿੱਚ