ਕੀ ਕੋਰੋਨਾ ਦਾ ਟੀਕਾ ਲੱਗਣ ਨਾਲ ਟੁੱਟ ਜਾਵੇਗਾ ਰਮਜ਼ਾਨ ਦਾ ਰੋਜ਼ਾ, ਪੜ੍ਹੋ ਮੁਸਲਿਮ ਲੀਡਰਾਂ ਦਾ ਤਰਕ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬ੍ਰਿਟੇਨ ਦੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਬੁੱਧੀਜੀਵੀਆਂ ਤੇ ਲੀਡਰਾਂ ਨੇ ਕਿਹਾ ਹੈ ਕਿ ਕੋਵਿਡ-19 ਟੀਕੇ ਦੀ ਵਰਤੋਂ ਕਰਨ ‘ਤੇ ਰਮਜ਼ਾਨ ਦੇ ਰੋਜ਼ੇ ’ਚ ਕੋਈ ਝਗੜੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਮਜ਼ਾਨ ਦੁਨੀਆ ਭਰ ਦੇ ਮੁਸਲਮਾਨਾਂ ਲਈ ਪਵਿੱਤਰ ਮਹੀਨਾ ਹੈ। ਇਸ ਦੌਰਾਨ ਮੁਸਲਮਾਨ ਸਵੇਰ ਤੋਂ ਸ਼ਾਮ ਤਕ ਖਾਣ-ਪੀਣ