ਕਰੋਨਾ ਮੁੜ ਤੋਂ ਲੱਗਾ ਪੈਰ ਪਸਾਰਨ
‘ਦ ਖ਼ਾਲਸ ਬਿਊਰੋ: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਰੋਨਾ ਪੰਜਾਬ ਸਮੇਤ ਪੂਰੇ ਮੁਲਕ ਵਿੱਚ ਪਾਰ ਪਸਾਰਨ ਲੱਗਾ ਹੈ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,561 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬੀਤੇ 24 ਘੰਟਿਆਂ ਵਿੱਚ 18,053