India International Punjab

ਕੋਰੋਨਾ ਵੈਕਸੀਨ ਦਾ ਟੀਕਾ-ਇੱਕ ਅਪ੍ਰੈਲ ਨੂੰ 45 ਸਾਲ ਤੋਂ ਵੱਧ ਉਮਰ ਵਾਲੇ ਲੋਕ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਸਰਕਾਰ ਨੇ ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਐਲਾਨ ਕੀਤਾ ਹੈ। ਇਸ ਉਮਰ ਵਰਗ ਦੇ ਲੋਕਾਂ ਨੂੰ ਵੈਕਸੀਨ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਮੀਡਿਆ ਨਾਲ ਗੱਲ ਕਰਦਿਆਂ

Read More