ਦੇਸ਼ ਵਿੱਚ ਕੋਰੋਨਾ ਨੇ ਫੜੀ ਰਫ਼ਤਾਰ, 12 ਮੌਤਾਂ, 1107 ਸਰਗਰਮ ਮਾਮਲੇ: ਯੂਪੀ ਵਿੱਚ ਕੋਵਿਡ ਕਾਰਨ ਪਹਿਲੀ ਮੌਤ
ਦਿੱਲੀ : ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਸਮੇਂ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1107 ਤੱਕ ਪਹੁੰਚ ਗਈ ਹੈ। ਕੇਰਲ ਤੋਂ ਸਭ ਤੋਂ ਵੱਧ 430 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ 208, ਦਿੱਲੀ ਵਿੱਚ 104, ਕਰਨਾਟਕ ਵਿੱਚ 100 ਅਤੇ ਗੁਜਰਾਤ ਵਿੱਚ