India International

ਰੂਸ ਵੱਲੋਂ ਬਣਾਈ ਕੋਰੋਨਾ ਵੈਕਸੀਨ ‘ਚ ਭਾਰਤ ਪਾ ਸਕਦਾ ਹਿੱਸੇਦਾਰੀ!

‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਦਾ ਇੰਤਜ਼ਾਰ ਪੂਰੀ ਦੁਨੀਆ ਬੇਸਬਰੀ ਨਾਲ ਕਰ ਰਹੀ ਹੈ। ਅਲੱਗ-ਅਲੱਗ ਦੇਸ਼ਾਂ ਦੇ ਵਿਗਿਆਨੀ ਕੋਰੋਨਾ ਵੈਕਸੀਨ ਨੂੰ ਬਣਾਉਣ ਦੀ ਦੌੜ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਕਈ ਕੰਪਨੀਆਂ ਦਾਅਵਾ ਵੀ ਕਰ ਚੁੱਕੀਆਂ ਹਨ ਕਿ ਉਨ੍ਹਾਂ ਨੇ ਵੈਕਸੀਨ ਤਿਆਰ ਕਰ ਲਈ ਹੈ। ਰੂਸ ਵੀ ਕੋਰੇਨਾ ਵੈਕਸੀਨ ਬਣਾਉਣ ਦਾ ਦਾਅਵਾ ਪੇਸ਼ ਕਰ ਚੁੱਕਿਆ

Read More
International

ਰੂਸ ਵਿੱਚ ਵੈਕਸੀਨ ਦੀ ਪਹਿਲੀ ਖੇਪ ਤਿਆਰ, ਅਮਰੀਕਾ ਤੇ ਬ੍ਰਾਜ਼ੀਲ ਨੂੰ ਟੀਕੇ ‘ਤੇ ਨਹੀਂ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਰੂਸ ਵੱਲੋਂ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਬਣ ਕੇ ਤਿਆਰ ਹੋ ਗਈ ਹੈ। ਰੂਸ ਦੇ ਸਿਹਤ ਮੰਤਰਾਲੇ ਮੁਤਾਬਿਕ ਹਰ ਮਹੀਨੇ 50 ਲੱਖ ਡੋਜ਼ ਤਿਆਰ ਕੀਤੀ ਜਾਵੇਗੀ। ਕੁੱਝ ਵਿਗਿਆਨੀਆਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਵੱਲੋਂ ਤੇਜ਼ੀ ਨਾਲ ਕੋਰੋਨਾ ਵੈਕਸੀਨ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਰੂਸ

Read More
International

ਇਨਸਾਨ ਤਾਂ ਦੂਰ, ਅਸੀਂ ‘ਰੂਸੀ ਕੋਰੋਨਾ-ਵੈਕਸੀਨ’ ਦੀ ਵਰਤੋਂ ਬਾਂਦਰਾਂ ‘ਤੇ ਵੀ ਨਹੀਂ ਕਰਾਂਗੇ- ਅਮਰੀਕਾ

‘ਦ ਖ਼ਾਲਸ ਬਿਊਰੋ:- ਅਮਰੀਕਾ ਨੇ ਰੂਸ ਵੱਲੋਂ ਤਿਆਰ ਕੀਤੀ ਗਈ ਵੈਕਸੀਨ Sputnik-V ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਇਨਸਾਨ ਤਾਂ ਦੂਰ ਦੀ ਗੱਲ, ਉਹ ਇਸ ਦਵਾਈ ਦੀ ਵਰਤੋਂ ਬਾਂਦਰਾਂ ਉੱਤੇ ਵੀ ਨਹੀਂ ਕਰਨਗੇ। ਰੂਸ ਦੀ ਵੈਕਸੀਨ ਨੂੰ ਅਮਰੀਕਾ ਨੇ ਅੱਧ-ਅਧੂਰਾ ਮੰਨਿਆ ਹੈ। ਅਮਰੀਕਾ ਨੇ ਇਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ। ਵ੍ਹਾਈਟ ਹਾਊਸ ਦੇ ਪ੍ਰੈਸ

Read More
India

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਤੋਂ ਜਿੱਤੀ ਜੰਗ, ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ

 ‘ਦ ਖ਼ਾਲਸ ਬਿਊਰੋ:- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਨੂੰ ਹਰਾ ਕੇ ਜੰਗ ਜਿੱਤ ਲਈ ਹੈ, ਹੁਣ ਉਹਨਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਜਿਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਖੁਦ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਮੈਂ ਪਰਮਾਤਮਾਂ ਦਾ ਧੰਨਵਾਦ ਕਰਦਾ ਹਾਂ ਅਤੇ ਨਾਲ ਹੀ ਆਪਣੇ ਲਈ ਦੁਆਵਾਂ

Read More
India

ਕੋਰੋਨਾ ਦੀ ਲਪੇਟ ‘ਚ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ, ਟਵੀਟ ਕਰਕੇ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ:- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਰੋਨਾਵਾਇਰਸ ਦੇ ਲਪੇਟ ਵਿੱਚ ਆ ਗਏ ਹਨ, ਟੈਸਟ ਕਰਵਾਉਣ ‘ਤੇ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮੇਰੀ ਸਿਹਤ ਠੀਕ ਹੈ, ਮੈਂ ਡਾਕਟਰ ਦੀ ਸਲਾਹ ’ਤੇ ਹਸਪਤਾਲ ਵਿੱਚ ਦਾਖਲ ਹੋ ਰਹੇ ਹਾਂ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਉਹਨਾਂ ਦੇ

Read More
Punjab

ਕੋਰੋਨਾ ਕਰਕੇ ਵਿਚਾਲੇ ਲਟਕਿਆ ਜੱਸਾ ਸਿੰਘ ਆਹਲੂਵਾਲੀਆ ਇਮਾਰਤ ਦਾ ਕੰਮ, ਹੈਰੀਟੇਜ਼ ਸਟਰੀਟ ‘ਚ ਬੁੱਤ ਲਾਉਣ ਦੀ ਵੀ ਮੰਗ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਨੇੜੇ ਬਣੀ ਜੱਸਾ ਸਿੰਘ ਆਹਲੂਵਾਲੀਆ ਕਿਲੇ ਦੀ ਵਿਰਾਸਤੀ ਇਮਾਰਤ ਦੀ ਸਾਭ ਸੰਭਾਲ ਨੂੰ ਲੈ ਕੇ ਆਹਲੂਵਾਲੀਆ ਮੈਮੋਰੀਅਲ ਸੁਸਾਇਟੀ ਨੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ  ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਹੈ।   25 ਜੁਲਾਈ ਨੂੰ ਜਦੋ ਆਹਲੂਵਾਲੀਆ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਸਮੇਤ ਪ੍ਰਬੰਧਕਾਂ

Read More