ਖੰਘ ਦੀ ਦਵਾਈ ਨਾਲ 17 ਜੁਆਕ ਮਰਨ ਮਗਰੋਂ, ਮਾਨ ਸਰਕਾਰ ਵੱਲੋਂ ਦਵਾਈ ‘ਤੇ ਪਾਬੰਦੀ
ਮੱਧ ਪ੍ਰਦੇਸ਼ ‘ਚ 17 ਬੱਚਿਆਂ ਦੀ ਜਾਨ ਚਲੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਵੀ ਕੋਲਡਰਿਫ ਖੰਘ ਦੀ ਦਵਾਈ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ. ਪੰਜਾਬ ਦੇ ਸਿਹਤ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਾਰੇ ਪ੍ਰਚੂਨ ਵਿਕਰੇਤਾ, ਵਿਤਰਕ, ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ, ਹਸਪਤਾਲ/ਸਿਹਤ ਸੰਭਾਲ ਸੰਸਥਾਵਾਂ ਇਸ ਉਤਪਾਦ ਨੂੰ ਖਰੀਦਣ, ਵੇਚਣ ਜਾਂ ਵਰਤਣ