‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰਸਮੀ ਤੌਰ ’ਤੇ ਕਾਂਗਰਸ ਛੱਡ ਕੇ ਆਏ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।