ਹਿਮਾਚਲ ‘ਚ ਕੋਰੋਨਾ ਨੇ ਪਸਾਰੇ ਪੈਰ , ਹਰ 7ਵਾਂ ਵਿਅਕਤੀ ਕੋਰੋਨਾ ਪਾਜ਼ੀਟਿਵ , 6 ਦਿਨਾਂ ‘ਚ 8 ਜਣਿਆਂ ਨਾਲ ਹੋਇਆ ਇਹ ਕਾਰਾ…
ਹਿਮਾਚਲ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਪਿਛਲੇ ਦੋ ਦਿਨਾਂ 'ਚ ਇੱਥੇ 6 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਮੌਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਹੋਈਆਂ ਹਨ।
ਹਿਮਾਚਲ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਪਿਛਲੇ ਦੋ ਦਿਨਾਂ 'ਚ ਇੱਥੇ 6 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਮੌਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਹੋਈਆਂ ਹਨ।
ਭਾਰਤ ਦੇ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਬਾਲਗਾਂ ਲਈ ਬੂਸਟਰ ਖੁਰਾਕ ਵਜੋਂ ਕੋਵਿਡ-19 (COVID-19) ਵੈਕਸੀਨ ਕੋਵੋਵੈਕਸ ਨੂੰ ਬਜ਼ਾਰ ਵਿੱਚ ਲਾਂਚ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸਾਲ 2020 ਦੇ ਅੰਤ ਤੱਕ 7 ਕਰੋੜ 10 ਲੱਖ ਲੋਕ ਗਰੀਬੀ ਵਿਚ ਧੱਕੇ ਗਏ ਤੇ ਗਰੀਬਾਂ ਦੀ ਕੁੱਲ ਗਿਣਤੀ 70 ਕਰੋੜ ਤੋਂ ਟੱਪ ਗਈ। ਵਰਲਡ ਬੈਂਕ ਮੁਤਾਬਕ ਕੁੱਲ 7 ਕਰੋੜ 10 ਲੱਖ ਲੋਕਾਂ ਵਿਚੋਂ 5 ਕਰੋੜ 60 ਲੱਖ ਭਾਰਤੀ ਹਨ।
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਵਿਚ ਕੋਰੋਨਾ ਦੇ ਮਾਮਲੇ ਘਟਣ ਦਾ ਨਾਂ ਨਹੀਂ ਲੈ ਰਹੇ ਹਨ। ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੇ ਰੋਜ਼ਾਨਾ ਇਕ ਲੱਖ ਤੋਂ ਉਪਰ ਕੇਸ ਦਰਜ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕੋਰੋਨਾ ਦੇ 1 ਲੱਖ 45 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦ ਕਿ 700 ਤੋਂ ਵੱਧ ਲੋਕਾਂ ਦੀ