India

ਕਿਤੇ ਫੇਰ ਨਾ ਹੋ ਜਾਇਓ ਲਾਪਰਵਾਹ, ਕਿਉਂ ਕਿ ਖਤਰਾ ਘੱਟਿਆ ਹੈ, ਟਲਿਆ ਨਹੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਨਾਲ ਲੋਕਾਂ ਵਿੱਚੋਂ ਡਰ ਦੀ ਸਥਿਤੀ ਖਤਮ ਹੋ ਰਹੀ ਹੈ। ਅੰਕੜਿਆਂ ਅਨੁਸਾਰ ਲੰਘੇ ਕੱਲ੍ਹ ਕੋਰੋਨਾ ਦੇ 3 ਲੱਖ 26 ਹਜ਼ਾਰ 098 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਮਈ ਮਹੀਨੇ ਦੇ ਸ਼ੁਰੂਆਤੀ ਦਿਨਾਂ ਨਾਲੋ ਕਾਫੀ ਘੱਟ ਹਨ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ

Read More
India International Punjab

ਹੁਣ ਹਵਾ ਰਾਹੀਂ ਫੈਲ ਰਿਹਾ ਕੋਰੋਨਾ ਵਾਇਰਸ, ਪੜ੍ਹੋ ਕੀ ਹੈ ਇਹ ਨਵੀਂ ਪਰੇਸ਼ਾਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਨੂੰ ਲੈ ਕੇ ਨਿਤ ਨਵੇਂ ਖੁਲਾਸੇ ਹੋ ਰਹੇ ਹਨ। ਇਕ ਸਟੱਡੀ ਦੇ ਬਾਅਦ ਯੂਐੱਸ ਸੈਂਟਰ ਫਾਰ ਡਿਜੀਜ ਕੰਟਰੋਲ ਪ੍ਰਿਵੈਂਸ਼ਨ ਯਾਨੀ ਸੀਡੀਸੀ ਨੇ ਇਹ ਪੁਸ਼ਟੀ ਕੀਤੀ ਹੈ ਕਿ ਕੋਰੋਨਾ ਵਾਇਰਸ ਹਵਾ ਦੇ ਜਰੀਏ ਵੀ ਫੈਲ ਰਿਹਾ ਹੈ। ਇਸਦਾ ਮਤਲਬ ਇਹ ਹੋਇਆ ਕਿ ਜੇਕਰ ਲੋਕ ਇਕ ਦੂਜੇ ਤੋਂ ਛੇ

Read More
India

24 ਘੰਟਿਆਂ ਵਿੱਚ 4 ਹਜ਼ਾਰ ਲੋਕ ਹਾਰ ਗਏ ਕੋਰੋਨਾ ਦੀ ਜੰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਿਛਲੇ 24 ਘੰਟਿਆਂ ਵਿੱਚ ਪੂਰੇ ਦੇਸ਼ ਵਿੱਚ ਕੋਰੋਨਾ ਦੇ ਚਾਰ ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 4 ਹਜ਼ਾਰ ਲੋਕ ਕੋਰੋਨਾ ਦੀ ਜੰਗ ਹਾਰ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨ ਲੱਖ ਤੋਂ ਵੱਧ ਲੋਕ ਤੰਦਰੁਸਤ ਵੀ ਹੋਏ

Read More
India

ਸਾਰੀਆਂ ਹੱਦਾਂ ਬੰਨੇ ਟੱਪ ਗਿਆ ਕੋਰੋਨਾ, ਨਵੇਂ ਕੇਸਾਂ ਦੇ ਗਿਣਤੀ ਪੜ੍ਹ ਕੇ ਉੱਡ ਜਾਣਗੇ ਹੋਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੁਣ ਤੱਕ ਦੇ ਰਿਕਾਰਡ ਅਨੁਸਾਰ ਸਾਰੀਆਂ ਹੱਦਾਂ-ਬੰਨਾਂ ਟੱਪ ਗਈ ਹੈ। ਦੇਸ਼ ਵਿੱਚ ਕੋਰੋਨਾਵਾਇਰਸ ਲਈ ਹੁਣ ਤੱਕ 26 ਕਰੋੜ 20 ਲੱਖ ਤੋਂ ਜ਼ਿਆਦਾ ਸੈਂਪਲ ਜਾਂਚ ਕੀਤੇ ਜਾ ਚੁੱਕੇ ਹਨ। ਬੀਤੇ ਦਿਨੀਂ 14 ਲੱਖ ਲੋਕਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਪਾਜ਼ੇਟਿਵ

Read More