India

ਭਾਰਤ ਅਤੇ ਪਾਕਿਸਤਾਨ ਇਸ ਦਿਨ ਹੋਣਗੇ ਆਹਮੋ ਸਾਹਮਣੇ!

ਬਿਊਰੋ ਰਿਪੋਰਟ – ਭਾਰਤ ਵਿਚ ਕ੍ਰਿਕਟ (Cricket) ਇਕ ਵੱਖਰੀ ਖੇਡ ਹੈ, ਹੋਰਾਂ ਖੇਡਾਂ ਦੇ ਮੁਕਾਬਲੇ ਕ੍ਰਿਕਟ ਦੇ ਲੋਕ ਦੇਸ਼ ਵਿਚ ਜ਼ਿਆਦਾ ਦਿਵਾਨੇ ਹਨ। ਜੇਕਰ ਕ੍ਰਿਕਟ ਵਿਚ ਮੈਚ ਭਾਰਤ ਅਤੇ ਪਾਕਿਸਤਾਨ ਹੋਵੇ ਤਾਂ ਕ੍ਰਿਕਟ ਨਾ ਦੇਖਣ ਵਾਲਾ ਵੀ ਮੈਚ ਜ਼ਰੂਰ ਦੇਖਦਾ ਹੈ। ਇਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ (India and Pakistan Match) ਇਕ ਦੂਜੇ ਦੇ ਸਾਹਮਣੇ

Read More
India Sports

ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਨਵੇਂ ਹੈੱਡ ਕੋਚ! ਇੰਨੇ ਸਾਲ ਲਈ ਟੀਮ ਦੀ ਕਮਾਂਡ ਸੰਭਾਲਣਗੇ

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਟੀਮ ਇੰਡੀਆ ਦੇ ਹੈਡ ਕੋਚ ਬਣ ਗਏ ਹਨ। BCCI ਸਕੱਤਰ ਜੈਸ਼ਾਹ ਨੇ ਮੰਗਲਵਾਰ ਨੂੰ ਗੌਤਮ ਗੰਭੀਰ ਨੂੰ ਹੈੱਡ ਕੋਚ ਬਣਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। 42 ਸਾਲ ਦੇ ਗੰਭੀਰ ‘ਦ ਵਾਲ’ ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਵਿੜ ਦੀ ਥਾਂ ਲੈਣਗੇ। ਦ੍ਰਵਿੜ

Read More
India Sports

T-20 ਵਰਲਡ ਕੱਪ ਫਾਈਨਲ ਦੇ ਹੀਰੋ ਬੁਰਮਾ ਨੂੰ ICC ਨੇ ਦਿੱਤਾ ਵੱਡਾ ਅਵਾਰਡ! ਸਮ੍ਰਿਤੀ ਮੰਧਾਨਾ ਦੇ ਸਿਰ ‘ਤੇ ਵੀ ਸਜਿਆ ਤਾਜ !

ਬਿਉਰੋ ਰਿਪੋਰਟ – T-20 ਵਰਲਡ ਕੱਪ ਫਾਈਨਲ ਦੇ ਹੀਰੋ ਜਸਪ੍ਰੀਤ ਬੁਮਰਾ ਨੂੰ ICC ਪਲੇਅਰ ਆਫ ਦੀ ਮੰਥ ਦਾ ਅਵਾਰਡ ਦਿੱਤਾ ਗਿਆ ਹੈ। ਇਸ ਦੇ ਨਾਲ ਟੀਮ ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੂੰ ਵੀ ਇਸ ਅਵਾਰਡ ਨਾਲ ਨਵਾਜ਼ਿਆ ਗਿਆ ਹੈ। ICC ਨੇ ਮੰਗਲਵਾਰ ਨੂੰ ਜੂਨ ਮਹੀਨੇ ਵਿੱਚ ਬੈਸਟ ਕ੍ਰਿਕਟਰ ਦੇ ਨਾਵਾਂ ਦਾ

Read More
India

ICC ਦੀ T-20 ਟੀਮ ‘ਚ ਅਰਸ਼ਦੀਪ ਸਿੰਘ ਨੇ ਟੀਮ ਇੰਡੀਆ ਦੇ ਦਿੱਗਜਾ ਨੂੰ ਪਿੱਛੇ ਛੱਡਿਆ! ਗੇਂਦਬਾਜ਼ੀ ਦੀ ਰੇਸ ‘ਚ ਸਭ ਤੋਂ ਅੱਗੇ

ਆਈਸੀਸੀ ਨੇ ਟੀ-20 ਵਿਸ਼ਵ ਕੱਪ 2024 ਲਈ ਟੀਮ ਆਫ ਦਿ ਟੂਰਨਾਮੈਂਟ ਦਾ ਐਲਾਨ ਕਰ ਦਿੱਤਾ ਹੈ। ਖਿਤਾਬ ਜੇਤੂ ਭਾਰਤੀ ਟੀਮ ਦੇ ਛੇ ਖਿਡਾਰੀਆਂ ਨੂੰ ਆਈਸੀਸੀ ਨੇ ਇਸ ਟੀਮ ਵਿੱਚ ਸ਼ਾਮਲ ਕੀਤਾ ਹੈ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਇਸ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਰੋਹਿਤ ਸ਼ਰਮਾ ਰੋਹਿਤ ਸ਼ਰਮਾ ਨੇ ਇਸ ਵਿਸ਼ਵ ਕੱਪ ‘ਚ ਆਪਣੀ ਧਮਾਕੇਦਾਰ

Read More
India Punjab

ਪੰਜਾਬੀਆਂ ਲਈ ਮਾਣ ਵਾਲੀ ਗੱਲ, ਤਿੰਨ ਕੌਮੀ ਖੇਡਾਂ ਦੀ ਕਮਾਨ ਪੰਜਾਬ ਦੇ ਖਿਡਾਰਿਆਂ ਦੇ ਹੱਥ

ਪੰਜਾਬ ਦੇ ਤਿੰਨ ਖਿਡਾਰੀ ਆਪਣੀਆਂ -ਆਪਣੀਆਂ ਖੇਡਾਂ ਵਿੱਚ ਕਪਤਾਨੀ ਕਰਨਗੇ। ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਖਿਡਾਰੀ ਇੱਕੋ ਸਮੇਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਤਿੰਨੋਂ ਖੇਡਾਂ ਵਿੱਚ ਮੋਹਰੀ ਬਣ ਕੇ ਕਪਤਾਨੀ ਕਰਨਗੇ। ਲੰਬੇ ਸਮੇਂ ਬਾਅਦ ਪੰਜਾਬੀਆਂ ਨੂੰ ਇਹ ਮੌਕਾ ਮਿਲਿਆ ਹੈ। ਕ੍ਰਿਕਟ ‘ਚ ਸ਼ੁਭਮਨ ਗਿੱਲ ਹੋਣਗੇ ਕਪਤਾਨ ਕ੍ਰਿਕਟ ਵਿੱਚ ਸ਼ੁਭਮਨ ਗਿੱਲ ਜ਼ਿੰਬਾਬਵੇ

Read More
India Punjab Sports

ਸ਼ੁਭਮਨ ਗਿੱਲ ਬਣੇ ਟੀਮ ਇੰਡੀਆ ਦੇ 46ਵੇਂ ਕਪਤਾਨ! ਇਸ ਵਿਦੇਸ਼ੀ ਦੌਰੇ ਲਈ ਮਿਲੀ ਟੀਮ ਇੰਡੀਆ ਦੀ ਕਮਾਂਡ

ਬਿਉਰੋ ਰਿਪੋਰਟ – ਸ਼ੁਭਮਨ ਗਿੱਲ (SHUBHMAN GILL) ਨੂੰ ਲੈਕੇ ਵੱਡੀ ਖ਼ਬਰ ਆਈ ਹੈ। ਉਨ੍ਹਾਂ ਨੂੰ ਟੀਮ ਇੰਡੀਆ ਦੇ ਕਪਤਾਨ (CAPTAIN) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਗਲੇ ਮਹੀਨੇ ਜਿੰਮਬਾਬਵੇ ਦੌਰੇ ਦੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। BCCI ਵੱਲੋਂ ਐਲਾਨੀ 15 ਮੈਂਬਰ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ ਸਪੋਰਟ ਕਲੱਬ (HARARA

Read More
India

ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਡੇਵਿਡ ਜਾਨਸਨ ਦਾ ਹੋਇਆ ਦੇਹਾਂਤ, ਕ੍ਰਿਕਟ ਪ੍ਰੇਮੀਆਂ ‘ਚ ਸੋਗ ਦੀ ਲਹਿਰ

ਕ੍ਰਿਕਟ ਪ੍ਰੇਮੀਆਂ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਡੇਵਿਡ ਜਾਨਸਨ ਦਾ ਅੱਜ ਦੇਹਾਂਤ ਹੋ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੇ ਆਪਣੇ ਅਪਾਰਟਮੈਂਟ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਭਾਰਤੀ ਕ੍ਰਿਕਟਰਾਂ ‘ਚ ਸੋਗ ਦੀ ਲਹਿਰ ਹੈ। ਪੁਲਿਸ ਮੁਤਾਬਕ ਸਾਬਕਾ ਭਾਰਤੀ ਕ੍ਰਿਕਟਰ

Read More
India International

ਪੰਜਾਬੀ ਮੁੰਡੇ ਨੇ ਅਮਰੀਕਾ ਦੀ ਕ੍ਰਿਕਟ ਟੀਮ ਤੋਂ ਖੇਡ ਦੇ ਹੋਏ ਕੀਤਾ ਕਮਾਲ! ਬੰਗਲਾ ਦੇਸ਼ ਦੇ ਖਿਲਾਫ ਹਾਰੀ ਬਾਜ਼ੀ ਜਿਤਾਈ! ਭਾਰਤ ‘ਚ ਨਹੀਂ ਮਿਲਿਆ ਸੀ ਮੌਕਾ

ਬਿਉਰੋ ਰਿਪੋਰਟ – 22 ਮਈ ਨੂੰ ਕ੍ਰਿਕਟ ਵਿੱਚ ਵੱਡਾ ਉਲਟ ਫੇਰ ਹੋਇਆ। ਅਮਰੀਕਾ ਦੀ ਟੀਮ ਤੋਂ ਖੇਡ ਦੇ ਹੋਏ ਪੰਜਾਬੀ ਮੁੰਡੇ ਨੇ ਬੰਗਲਾਦੇਸ਼ ਨੂੰ 3 ਮੈਚਾ ਦੀ T-20 ਸੀਰੀਜ਼ ਵਿੱਚ 5 ਵਿਕਟਾਂ ਨਾਲ ਹਰਾ ਦਿੱਤਾ। ਅਮਰੀਕਾ ਦੀ ਇਸ ਜਿੱਤ ਦੇ ਹੀਰੋ ਹਨ ਭਾਰਤ ਦੇ ਸਾਬਕਾ ਕ੍ਰਿਕਟਰ ਹਰਮੀਤ ਸਿੰਘ। ਹਰਮੀਤ ਨੇ 13 ਗੇਂਦਾਂ ‘ਤੇ 33 ਦੌੜਾਂ

Read More
India Punjab Sports

ਨਵਜੋਤ ਸਿੰਘ ਸਿੱਧੂ ਦੀ ‘ਕ੍ਰਿਕਟ’ ‘ਚ ਵਾਪਸੀ! IPL ‘ਚ ਕਰਨਗੇ ਕਮੈਂਟਰੀ…

ਸਾਬਕਾ ਕ੍ਰਿਕਟ ਨਵਜੋਤ ਸਿੱਧੂ ਮੁੜ ਤੋਂ ਕ੍ਰਿਕਟਰ ਕਮੈਂਟੇਟਰ ਵਜੋਂ ਵਾਪਸੀ ਕਰਨ ਜਾ ਰਹੇ ਹਨ। ਉਹ 22 ਮਾਰਚ ਤੋਂ ਆਈ ਪੀ ਐਲ ਤੋਂ ਕਮੈਂਟਰੀ ਕਰਦੇ ਨਜ਼ਰ ਆਉਣਗੇ। ਸਟਾਰ ਸਪੋਰਟਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਇਸ ਵਿੱਚ ਲਿਖਿਆ ਹੈ “ਸਰਦਾਰ ਆਫ਼ ਕਮੈਂਟਰੀ ਬਾਕਸ ਵਾਪਸ ਆ ਗਿਆ ਹੈ” Posts

Read More