ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ
ਏਸ਼ੀਆ ਕੱਪ ਦੇ ਦੂਜੇ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਗਰੁੱਪ ਏ ਵਿੱਚ ਸਿਖਰ ’ਤੇ ਸਥਾਨ ਬਣਾਇਆ। ਭਾਰਤ ਨੂੰ 128 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਨੂੰ ਟੀਮ ਨੇ 15.5 ਓਵਰਾਂ ਵਿੱਚ ਆਸਾਨੀ ਨਾਲ ਹਾਸਲ ਕਰ ਲਿਆ। ਮੈਚ ਦੌਰਾਨ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਸਪੱਸ਼ਟ ਦਿਖਾਈ ਦਿੱਤਾ, ਜਦੋਂ ਕਪਤਾਨ ਸੂਰਯਕੁਮਾਰ ਯਾਦਵ ਅਤੇ