ਸਾਬਕਾ ਕ੍ਰਿਕਟਰ ਸੋਸ਼ਲ ਮੀਡੀਆ ਯੂਜ਼ਰ ‘ਤੇ ਭੜਕਿਆ ਸਾਬਕਾ ਕ੍ਰਿਕਟਰ ਹਰਭਜਨ ਸਿੰਘ
ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ, ਜਿਸ ਨੇ ਮਾਝਾ, ਮਾਲਵਾ ਅਤੇ ਦੋਆਬਾ ਦੇ ਸੱਤ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ, ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ‘ਆਪ’ ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਰਾਘਵ ਚੱਢਾ ਨੂੰ ਟ੍ਰੋਲ ਕਰਦਿਆਂ ਟਵੀਟ ਕੀਤਾ ਕਿ ਹਰਭਜਨ ਆਪਣੀ ਪਤਨੀ