ਪਿੰਡ ਅਬੁੱਲਖੁਰਾਣਾ ‘ਚ ਪਿਉ-ਪੁੱਤਰ ਦਾ ਕਤਲ
ਮਲੋਟ ਨੇੜਲੇ ਪਿੰਡ ਅਬੁਲਖੁਰਾਣਾ ਵਿਖੇ ਬੀਤੀ ਸ਼ਾਮ ਨੂੰ ਪੁਰਾਣੀ ਰੰਜਿਸ਼ ਕਾਰਨ ਪਿਓ-ਪੁੱਤ ਦੀ ਜਾਨ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਵੇਲੇ ਦੋਵੇਂ ਪਿਓ-ਪੁੱਤ ਖੇਤਾਂ ’ਚ ਕੰਮ ਕਰਕੇ ਵਾਪਿਸ ਆ ਰਹੇ ਸਨ। ਇਸ ਮਾਮਲੇ ਸਬੰਧੀ ਕੋਈ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਪਰ ਪੁਲਿਸ ਨੇ ਮੌਕੇ ’ਤੇ ਪੁੱਜ ਕਿ ਜਾਂਚ