ਜਲਦੀ ਅਮੀਰ ਬਣਨ ਦੀ ਲਾਲਸਾ ‘ਚ 15 ਸਾਲਾ ਨਾਬਾਲਗ ਨੇ 9 ਸਾਲਾ ਬੱਚੇ ਨਾਲ ਕਰ ਦਿੱਤਾ ਇਹ ਕਾਰਾ..
ਪੁਲਿਸ ਸਾਹਮਣੇ ਉਸ ਨੇ ਲਾਸਾ ਕੀਤਾ ਕਿ ਉਸ ਦੇ ਘਰ ਦੀ ਹਾਲਤ ਖਰਾਬ ਹੈ ਅਤੇ ਉਹ ਬਹੁਤ ਜਲਦੀ ਅਮੀਰ ਬਣਨਾ ਚਾਹੁੰਦਾ ਸੀ। ਜਿਸ ਲਈ ਉਸਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ।
crime news
ਪੁਲਿਸ ਸਾਹਮਣੇ ਉਸ ਨੇ ਲਾਸਾ ਕੀਤਾ ਕਿ ਉਸ ਦੇ ਘਰ ਦੀ ਹਾਲਤ ਖਰਾਬ ਹੈ ਅਤੇ ਉਹ ਬਹੁਤ ਜਲਦੀ ਅਮੀਰ ਬਣਨਾ ਚਾਹੁੰਦਾ ਸੀ। ਜਿਸ ਲਈ ਉਸਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ।
ਸ਼੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਜਿਲ੍ਹੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜ਼ਮੀਨ ਦੀ ਵੰਡ ਤੋਂ ਨਾਰਾਜ਼ ਪੋਤੇ ਨੇ ਆਪਣੇ ਹੀ ਦਾਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਬੱਸੀ ਪਠਾਣਾਂ ਨੇੜਲੇ ਪਿੰਡ ਰਸੂਲਪੁਰ ਦੀ ਹੈ। ਇੱਥੇ ਜ਼ਮੀਨ ਦੀ ਵੰਡ ਤੋਂ ਨਾਰਾਜ਼
ਗੁਰਦਾਸਪੁਰ ਦੇ ਪਿੰਡ ਪਾਹੜਾ ਵਿੱਚ 25 ਸਾਲਾਂ ਨੌਜਵਾਨ ਦੀ ਲਾਸ਼ ਨੂੰ ਖੇਤ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਕੁਝ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਣ ਕਾਰਨ ਦੋਨਾਂ ਧਿਰਾਂ ਨੂੰ ਥਾਣੇ ਵਿੱਚ ਬਿਠਾ ਇੱਕ ਦੂਜੇ
ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਵਿੱਚ ਗੈਂਗਸਟਰ ਸੁੱਖਾ ਬਡੇਵਾਲ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁੱਖਾ ਬਾੜੇਵਾਲੀਆ ਦੇ ਪੁਰਾਣੇ ਸਾਥੀਆਂ ਨੇ ਉਸ ਨੂੰ ਵਿਵਾਦ ਹੱਲ ਕਰਨ ਲਈ ਸੱਦਿਆ ਸੀ ਤੇ ਉੱਥੇ ਬਹਿਸ ਦੌਰਾਨ ਗੋਲੀਆਂ ਚੱਲ ਗਈਆਂ। ਇਸ ਦੌਰਾਨ ਸਮਝੌਤੇ ਲਈ ਸੱਦਣ ਵਾਲੇ ਸੁੱਖੇ ਦੇ ਪੁਰਾਣੇ ਦੋਸਤ ਰੋਹਿਤ ਉਰਫ਼ ਈਸ਼ੂ ਦੇ ਸਿਰ
ਅੰਮ੍ਰਿਤਸਰ : ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ‘ਚ ਰਿਸ਼ਤਿਆਂ ਨੂੰ ਚੂਰ-ਚੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੋਤਰੇ ਨੇ ਬੜੀ ਬੇਰਹਿਮੀ ਨਾਲ ਆਪਣੀ ਬਜ਼ੁਰਗ ਦਾਦੀ ਦਾ ਕਤਲ ਕਰ ਦਿੱਤਾ। ਕਾਤਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਕੌਰ ਵਜੋਂ ਹੋਈ ਹੈ। ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ
ਹਿਸਾਰ : ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਅਗਰੋਹਾ ਇਲਾਕੇ ਦੇ ਕਨੌਹ ਪਿੰਡ ‘ਚ ਮੰਗਲਵਾਰ ਨੂੰ ਬਾਈਕ ‘ਤੇ ਜਾ ਰਹੇ ਪਤੀ-ਪਤਨੀ ਨੂੰ ਚਾਰ ਲੋਕਾਂ ਨੇ ਕੁਹਾੜੀ ਨਾਲ ਵੱਢ ਕੇ ਕਤਲ ਕਰ ਦਿੱਤਾ। ਦੋਹਰੇ ਕਤਲ ਦੀ ਸੂਚਨਾ ਮਿਲਦੇ ਹੀ ਹਿਸਾਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮਰਨ ਵਾਲੀ ਔਰਤ ਦਾ ਨਾਮ ਰੇਣੂ ਅਤੇ ਪੁਰਸ਼ ਦਾ
ਪਟਿਆਲਾ : ਬੀਤੇ ਦਿਨੀਂ ਸੋਮਵਾਰ ਨੂੰ ਪਟਿਆਲਾ ਵਿੱਚ ਦੋ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬੱਸ ਸਟੈਂਡ ਨੇੜੇ ਮਿਲੀਆਂ। ਪੁਲਿਸ ਮੁਤਬਾਕ ਦੋਵਾਂ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਨਕੁਲ (18) ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ (20) ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਵਜੋਂ ਹੋਈ
ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜ ਮੁਲਜ਼ਮਾਂ ਨੇ ਇੱਕ ਔਰਤ ਨੂੰ ਵਾਹਨ ਨਾਲ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ। ਇੰਝ ਵਾਪਰਿਆ ਮਾਮਲਾ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਰਜੁਨ ਵਾਸੀ ਗਿੱਦੜਬਾਹਾ ਨੇ ਦੱਸਿਆ ਕਿ ਬੀਤੀ ਸ਼ਾਮ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਨੇ ਖੇਤਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਚੋਰਾਂ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਕ ਔਰਤ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ 100 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦਿੱਤਾ। ਸਮਰਾਲਾ ਅਤੇ ਮਾਛੀਵਾੜਾ ਦੀ ਪੁਲਿਸ ਵੱਲੋਂ ਮੁਲਜ਼ਮਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਔਰਤ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਤੀ ਜ਼ਿਆਦਾ ਸ਼ਰਾਬ ਪੀਂਦਾ ਸੀ, ਜਿਸ ਕਾਰਨ ਉਹ ਲੜਦਾ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਜਗਰਾਉਂ ਦੇ ਰਾਏਕੋਟ ਨੇੜੇ ਕਲਿਆਣੀ ਹਸਪਤਾਲ ਖੇਤਰ ਦੇ ਵਾਸੀ ਪ੍ਰਕਾਸ਼ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ। ਦੋਸ਼ੀ ਪਤਨੀ ਦਾ ਨਾਂ ਗੁਰਮੀਤ ਹੈ। ਕਤਲ