ਅਮਰੀਕਾ ‘ਚ ਨਗਰ ਕੀਰਤਨ ਦੌਰਾਨ ਅਚਾਨਕ ਹੋਇਆ ਇਹ ਕੰਮ , ਸਹਿਮੇ ਲੋਕ
ਅਮਰੀਕਾ ( America ) ਵਿੱਚ ਕੈਲੀਫੋਰਨੀਆ ( California )ਦੇ ਸੈਕਰਾਮੈਂਟੋ ਕਾਉਂਟੀ ( Sacramento County ) ਵਿੱਚ ਇੱਕ ਗੁਰਦੁਆਰੇ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਹੈ।
crime news
ਅਮਰੀਕਾ ( America ) ਵਿੱਚ ਕੈਲੀਫੋਰਨੀਆ ( California )ਦੇ ਸੈਕਰਾਮੈਂਟੋ ਕਾਉਂਟੀ ( Sacramento County ) ਵਿੱਚ ਇੱਕ ਗੁਰਦੁਆਰੇ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਹੈ।
ਸਾਰੀ ਦੁਨੀਆ ਮਾਂ ਨੂੰ ਰੱਬ ਦਾ ਦੂਜਾ ਰੂਪ ਆਖਦੀ ਹੈ ਪਰ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਮੇਰਠ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਾਂ ਨੇ ਆਪਣੇ ਦੋ ਬੱਚਿਆਂ ਦਾ ਕਤਲ ਕਰ ਦਿੱਤਾ ਹੈ।
ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਕਤਲ ਕੀਤੇ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੇ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਪਰਿਵਾਰ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਵੱਖ ਵੱਖ ਜਥੇਬੰਦੀਆਂ ਨੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ।
ਆਪਣੇ ਪ੍ਰੇਮੀ ਨਾਲ ਸ਼ਾਮ ਦੀ ਸੈਰ 'ਤੇ ਗਈ ਇਕ ਲੜਕੀ ਨਾਲ ਦੋ ਵਿਅਕਤੀਆਂ ਵੱਲੋਂ ਕਥਿਤ ਸਮੂਹਿਕ ਬਲਾਤਕਾਰ ਕੀਤਾ ਗਿਆ ਹੈ। ਮਹਾਰਾਸ਼ਟਰ ਪੁਲਿਸ (Maharastra Police) ਨੇ ਵੀਰਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ।
ਰਾਜਸਥਾਨ ( Rajasthan News) ਦੇ ਅਜਮੇਰ ਜ਼ਿਲੇ 'ਚੋਂ ਇਕ ਵਿਅਕਤੀ ਨੂੰ ਅਗਵਾ ਕਰ ਲਿਆ ਗਿਆ ਅਤੇ ਉਸ ਦੀ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ 'ਤੇ ਉਸ ਦਾ ਨੱਕ ਵੱਢ ਦਿੱਤਾ, ਕਿਉਂਕਿ ਉਨ੍ਹਾਂ ਦਾ ਵਿਆਹ ਮਨਜ਼ੂਰ ਨਹੀਂ ਸੀ।
ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਹਨ।
ਦੋ ਮੋਟਰਸਾਈਕਲ ਸਾਵਰ ਅਣਪਛਾਤੇ ਵਿਅਕਤੀਆਂ ਨੇ 6 ਸਾਲ ਦੀ ਮਾਸੂਮ ਬੱਚੇ ਨੂੰ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।
ਕੁਝ ਸ਼ਰਾਬੀ ਲੋਕਾਂ ਵਲੋਂ ਇਕ ਅੰਮ੍ਰਿਤਧਾਰੀ ਸਿੱਖ ਦੀ ਕੁੱਟਮਾਰ ਕੀਤੀ ਗਈ ਸੀ, ਉਸ ਦੀ ਪੱਗ ਲਾਹ ਦਿੱਤੀ ਗਈ ਸੀ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ
ਪੈਸਿਆਂ ਦੇ ਝਗੜੇ ਨੂੰ ਲੈ ਕੇ ਮਾਮਾ-ਭਾਣਜੇ ਦਾ ਝਗੜਾ ਹੋ ਗਿਆ, ਜਿਸ ਵਿੱਚ ਉਸ ਨੇ ਮਾਮੇ ਦੇ ਸਿਰ ‘ਤੇ ਹਥੌੜਾ ਮਾਰ ਦਿੱਤਾ ਜਿਸ ਕਾਰਨ ਉਸਦੇ ਮਾਮੇ ਦੀ ਮੌਤ ਹੋ ਗਈ।
ਪੰਜਾਬ ਦੇ ਲੁਧਿਆਣਾ ਦੇ ਹੈਬੋਵਾਲ ਇਲਾਕੇ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜ ਨੌਜਵਾਨਾਂ ਨੇ ਇੱਕ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਕੀਤਾ ਹੈ ।