ਮੇਲਾ ਦੇਖਣ ਗਏ 19 ਸਾਲਾ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਇਹ ਮਾੜਾ ਹਾਲ , ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਗੁਰਦਾਸਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋੜ ਮੇਲਾ ਚੋਹਲਾ ਸਾਹਿਬ ਦੇਖਣ ਗਏ 19 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ (19) ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ