ਸਕੂਲ ਦੇ ਬਾਹਰ ਖੜ੍ਹੇ10ਵੀਂ ਜਮਾਤ ਦੇ ਵਿਦਿਆਰਥੀ ਨਾਲ ਕੁਝ ਨੌਜਵਾਨਾਂ ਨੇ ਕੀਤੀ ਇਹ ਹਰਕਤ , ਵਿਦਿਆਰਥੀ ਦੀ ਹਾਲਤ ਗੰਭੀਰ
ਲੁਧਿਆਣਾ ਦੇ ਹੈਬੋਵਾਲ ਦੇ ਲਕਸ਼ਮੀ ਨਗਰ ਵਿੱਚ ਇੱਕ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇੱਕ ਵਿਦਿਆਰਥੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ।
crime news
ਲੁਧਿਆਣਾ ਦੇ ਹੈਬੋਵਾਲ ਦੇ ਲਕਸ਼ਮੀ ਨਗਰ ਵਿੱਚ ਇੱਕ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇੱਕ ਵਿਦਿਆਰਥੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ।
ਦਿੱਲੀ ਦੇ ਮਾਡਲ ਟਾਊਨ ਇਲਾਕੇ ਤੋਂ ਬੜੀ ਹੀ ਹੈਰਾਨ ਕਰ ਦੇਣ ਵਾਲੀ ਖਬਰ ਆ ਰਹੀ ਹੈ। ਅਜਿਹੇ ਅਪਰਾਧ ਦੇਖ ਕੇ ਕਿਸੇ ਦਾ ਵੀ ਇਨਸਾਨੀਅਤ ਤੋਂ ਭਰੋਸਾ ਉੱਠ ਜਾਵੇ। ਵੀਰਵਾਰ ਨੂੰ ਸਿਰਫ 30 ਰੁਪਏ ਨੂੰ ਲੈ ਕੇ ਦੋ ਭਰਾਵਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਫਿਰ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਜਾਣਕਾਰੀ
ਧਿਆਣਾ ਪੁਲਿਸ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਅੰਬਾਲਾ ਪੁਲਿਸ ਵੱਲੋਂ ਅੰਬਾਲਾ ਸ਼ਹਿਰ ਵਿੱਚ ਪੇਪਰ ਸਾਲਵਰ ਗਰੋਹ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ ਜੋ ਕਿ ਮੁਕਾਬਲਾ ਪ੍ਰੀਖਿਆਵਾਂ ’ਚ ਆਨਲਾਈਨ ਨਕਲ ਕਰਵਾਉਂਦੇ ਸਨ। ਐੱਸ.ਪੀ. ਅੰਬਾਲਾ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਗਰੋਹ ਦੇ ਮੈਂਬਰ ਖ਼ਾਸ ਸਾਫਟਵੇਅਰ ਦੀ ਵਰਤੋਂ ਕਰਦੇ ਸਨ। ਉਹ ਇਮਤਿਹਾਨ ਵਿੱਚ ਬੈਠਣ ਵਾਲੇ ਨੂੰ ਅੰਬਾਲਾ ਸੈਂਟਰ ਦਿਵਾਉਂਦੇ ਸਨ ਅਤੇ ਜਿਸ
ਅਸਾਮ ਦੇ ਗੁਹਾਟੀ ਵਿੱਚ ਇੱਕ ਔਰਤ ਨੇ ਦੋ ਦੋਸਤਾਂ ਨਾਲ ਮਿਲ ਕੇ ਆਪਣੇ ਪਤੀ ਅਤੇ ਸੱਸ ਦਾ ਕਤਲ ਕਰ ਦਿੱਤਾ। ਫਿਰ ਲਾਸ਼ਾਂ ਦੇ ਟੁਕੜੇ ਕਰ ਕੇ ਮੇਘਾਲਿਆ ਦੀਆਂ ਵੱਖ-ਵੱਖ ਥਾਵਾਂ ‘ਤੇ ਸੁੱਟ ਦਿੱਤੇ ਗਏ। ਪੁਲਿਸ ਨੇ ਸੋਮਵਾਰ ਨੂੰ ਇਸ ਮਾਮਲੇ ਦਾ ਖੁਲਾਸਾ ਕਰਦੇ ਹੋਏ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਦੋਵੇਂ
ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 6 ਲੋਕਾਂ ਨੇ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਵਿੱਚ ਉਸ ਦੀਆਂ ਦੋਵੇਂ ਲੱਤਾਂ ਤੇ ਹੱਥ ਟੁੱਟ ਗਏ। ਇਸ ਪੂਰੀ ਵਾਰਦਾਤ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਸਾਫ਼-ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਪੀੜਤ
ਰਾਜਸਥਾਨ : ਇਨ੍ਹੀਂ ਦਿਨੀਂ ਪਿਆਰ ‘ਚ ਕਤਲ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਕਿਤੇ ਉਹ ਲਿਵ-ਇਨ ਰਿਲੇਸ਼ਨਸ਼ਿਪ ਤੋਂ ਛੁਟਕਾਰਾ ਪਾਉਣ ਲਈ ਆਪਣੇ ਪਾਰਟਨਰ ਦਾ ਕਤਲ ਕਰ ਰਹੇ ਹਨ ਅਤੇ ਕਿਤੇ ਗੈਰ-ਕਾਨੂੰਨੀ ਰਿਸ਼ਤੇ ‘ਚ ਵਿਆਹ ਕਰਵਾਉਣ ਦੇ ਦਬਾਅ ਕਾਰਨ ਆਪਣੇ ਪ੍ਰੇਮੀ-ਪ੍ਰੇਮਿਕਾ ਦਾ ਕਤਲ ਕਰ ਰਹੇ ਹਨ। ਦਿੱਲੀ ਵਿੱਚ ਸ਼ਰਧਾ ਵਾਕਰ ਕਤਲ ਕਾਂਡ ਵਰਗੀ ਇੱਕ ਹੋਰ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਗ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਵਧੀਕ ਸੈਸ਼ਨ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ) ਰਵੀਇੰਦਰ ਕੌਰ ਸੰਧੂ ਦੀ ਅਦਾਲਤ ਨੇ ਸਜ਼ਾ ਸੁਣਾਈ ਹੈ। ਉਸ ਨੂੰ 20 ਸਾਲ ਦੀ ਕੈਦ ਦੇ ਨਾਲ 80,000 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ
ਅਜਨਾਲਾ ਪੁਲਿਸ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ( Amritpal Singh ) ਤੇ 26 ਹੋਰਨਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ
ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਲੁਟੇਰਿਆਂ ਵੱਲੋਂ PNB ਬੈਂਕ ਨੂੰ ਲੁੱਟਿਆ ਗਿਆ ਹੈ। ਲੁੱਟ ਦੀ ਇਹ ਸਾਰੀ ਵਾਰਦਾਤ ਘਟਨਾ CCTV ‘ਚ ਕੈਦ ਹੋ ਗਈ।