ਵਿਆਹ ਲਈ ਔਰਤਾਂ ਨੂੰ ਅਗਵਾ ਕਰਨ ਦੇ ਮਾਮਲੇ: ਹਰਿਆਣਾ ਵਿੱਚ 1766 ਮਾਮਲੇ ਸਾਹਮਣੇ ਆਏ; 92 ਆਦਮੀ ਵੀ ਸ਼ਾਮਲ, ਇੱਕ ਸਾਲ ਵਿੱਚ 631 ਮਾਮਲੇ ਵਧੇ
ਇੰਨੇ ਮਾਮਲਿਆਂ ਵਿੱਚ 207 ਔਰਤਾਂ ਸਮੇਤ 257 ਲੋਕਾਂ ਦੇ ਰਿਸ਼ਤੇਦਾਰਾਂ ਨੇ ਹੀ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ।
crime news
ਇੰਨੇ ਮਾਮਲਿਆਂ ਵਿੱਚ 207 ਔਰਤਾਂ ਸਮੇਤ 257 ਲੋਕਾਂ ਦੇ ਰਿਸ਼ਤੇਦਾਰਾਂ ਨੇ ਹੀ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ।
ਜਿੱਥੇ ਦੋ ਅਣਪਛਾਤੇ ਨੌਜਵਾਨਾਂ ਇੱਕ ਮਹਿਲਾ ਸੈਲਾਨੀ ( woman tourist ) ਨੂੰ ਲੁਟੇਰਿਆਂ ਦੇ ਕਾਰਨ ਆਪਣੀ ਜਾਨ ਗੁਆਣੀ ਪਈ।
ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ( Sex racket exposed in Ludhiana ) ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 13 ਲੜਕੀਆਂ ਅਤੇ 4 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ
ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਦੁਕਾਨਦਾਰ ‘ਤੇ ਗੋਲੀਆਂ ਚਲਾ ਦਿੱਤੀਆਂ । ਇਹ ਗੋਲੀਆਂ ਦੁਕਾਨਦਾਰ ਨੂੰ ਲੱਗੀਆਂ ਜਦੋਂ ਇਹ ਰਾਤ ਨੂੰ ਆਪਣੀ ਦੁਕਾਨ 'ਤੇ ਗਾਹਕ ਦੇ ਆਉਣ ਦੀ ਉਡੀਕ ਕਰ ਰਿਹਾ ਸੀ।
ਹਰਿਆਣਾ ਦੇ ਬਹਾਦੁਰਗੜ੍ਹ ਤੋਂ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਘਰੇਲੂ ਝਗੜੇ 'ਚ ਪਤੀ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਮੁਹਾਲੀ : ਸੋਹਾਣਾ ਪੁਲੀਸ ਨੇ ਨਵਜੰਮੇ ਬੱਚੇ ਦੀ ਤਸਕਰੀ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੀਤੇ ਦਿਨੀਂ ਫਰੀਦਕੋਟ ’ਚੋਂ ਇਕ ਬੱਚੀ ਚੋਰੀ ਕੀਤੀ ਸੀ। ਮੁਲਜ਼ਮਾਂ ਨੇ ਬੱਚੀ ਨੂੰ ਖਿਡਾਉਣ ਤੇ ਉਸ ਨਾਲ ਫੋਟੋ ਖਿਚਵਾਉਣ ਲਈ
ਬਿਹਾਰ ਦੀ ਰਾਜਧਾਨੀ ਪਟਨਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਪਰਾਧੀਆਂ ਨੇ ਇੱਕ ਨੌਜਵਾਨ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
ਠਾਣੇ ਜ਼ਿਲੇ ਦੇ ਠਾਕੁਰਲੀ ਰੇਲਵੇ ਸਟੇਸ਼ਨ ਦੇ ਕੋਲ ਆਪਣੇ ਆਪ ਨੂੰ ਪੁਲਿਸ ਵਾਲੇ ਦੱਸਦੇ ਹੋਏ 17 ਸਾਲ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਦੋ ਵਿਅਕਤੀਆਂ ਨੇ ਬਲਾਤਕਾਰ Rape in Thane) ਕੀਤਾ।
ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ( Odisha Health Minister Naba Das ) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ।
ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ।