ਸਰਕਾਰੀ ਅਧਿਆਪਕ , ਉਸਦੀ ਪਤਨੀ ਅਤੇ ਇਕਲੌਤਾ ਬੇਟੀ ਨਾਲ ਹੋਇਆ ਕੁਝ ਅਜਿਹਾ ਇਲਾਕੇ ‘ਚ ਸੋਗ ਦੀ ਲਹਿਰ
ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿਚ ਸਰਕਾਰੀ ਅਧਿਆਪਕ, ਉਸ ਦੀ ਪਤਨੀ ਅਤੇ ਇਕਲੌਤੀ ਬੇਟੀ ਦੀ ਸ਼ੱਕੀ ਮੌਤ ਨੇ ਸਨਸਨੀ ਮਚਾ ਦਿੱਤੀ ਹੈ। ਮੁੱਢਲੀ ਜਾਂਚ 'ਚ ਤਿੰਨਾਂ ਦੀ ਮੌਤ ਚੁੱਲ੍ਹੇ 'ਚੋਂ ਨਿਕਲਦੀ ਗੈਸ ਕਾਰਨ ਦਮ ਘੁਟਣ ਕਾਰਨ ਹੋਈ ਦੱਸੀ ਜਾ ਰਹੀ ਹੈ ਪਰ ਪਰਿਵਾਰਕ ਮੈਂਬਰਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ।