ਲੀਡਰਾਂ ਦੇ ਕੁੜਤੇ ਪਜ਼ਾਮਿਆਂ ਲਈ ਮਸ਼ਹੂਰ ਸ਼ੋਅ-ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ
ਅਬੋਹਰ ਵਿੱਚ ਕੁੜਤੇ ਪਜ਼ਾਮਿਆਂ ਦੇ ਸ਼ੋਅ ਰੂਮ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਸੰਜੇ ਵਰਮਾ ਵਜੋਂ ਹੋਈ ਹੈ। ਅੱਜ ਸਵੇਰੇ ਅਣਪਛਾਤੇ ਬਦਮਾਸ਼ਾਂ ਨੇ ਸੰਜੇ ਵਰਮਾ ਤੇ ਗੋਲੀਆਂ ਚਲਾ ਕੇ ਉਸਨੂੰ ਮੌਤ ਦੀ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੂਰ-ਦੁਰਾਡੇ ਤੋਂ ਲੋਕ ਇੱਥੋਂ ਕੁੜਤੇ