ਇਸ ਥਾਣੇ ਦਾ ਫਰਾਰ ਮੁਨਸ਼ੀ ਆਇਆ ਪੁਲਿਸ ਅੜਿੱਕੇ,ਦਿੱਤਾ ਸੀ ਵੱਡੇ ਕਾਰਨਾਮੇ ਨੂੰ ਅੰਜਾਮ
ਬਠਿੰਡਾ : ਦਿਆਲਪੁਰਾ ਪੁਲਿਸ ਥਾਣਾ,ਬਠਿੰਡਾ ਤੋਂ ਹਥਿਆਰ ਗਾਇਬ ਹੋਣ ਦੇ ਮਾਮਲਾ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਹੈ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਮੁਨਸ਼ੀ ਸੰਦੀਪ ਸਿੰਘ ਵੀ ਹੁਣ ਪੁਲਿਸ ਦੇ ਅੜਿੱਕੇ ਆ ਗਿਆ ਹੈ । ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਪਰ ਅਦਾਲਤ ਨੇ ਕੋਈ ਰਿਮਾਂਡ