CCTV : ਦਿੱਲੀ ਵਿੱਚ ਕੁੜੀ ਨੂੰ ਕਈ ਕਿਲੋਮੀਟਰ ਤੱਕ ਘੜੀਸ ਕੇ ਲੈ ਗਈ ਕਾਰ , ਹੋਇਆ ਇਹ ਹਾਲ
ਰਾਜਧਾਨੀ ਦੇ ਕਾਂਝਵਾਲਾ ਇਲਾਕੇ 'ਚ ਕਾਰ 'ਚ ਸਵਾਰ ਲੜਕਿਆਂ ਵੱਲੋਂ ਸਕੂਟੀ ਸਵਾਰ ਲੜਕੀ ਨੂੰ ਕਈ ਕਿਲੋਮੀਟਰ ਤੱਕ ਸੜਕ 'ਤੇ ਘਸੀਟਿਆ ਗਿਆ। ਇਸ ਘਟਨਾ ਵਿੱਚ ਪੀੜਤ ਲੜਕੀ ਦੀ ਮੌਤ ਹੋ ਗਈ।
crime news
ਰਾਜਧਾਨੀ ਦੇ ਕਾਂਝਵਾਲਾ ਇਲਾਕੇ 'ਚ ਕਾਰ 'ਚ ਸਵਾਰ ਲੜਕਿਆਂ ਵੱਲੋਂ ਸਕੂਟੀ ਸਵਾਰ ਲੜਕੀ ਨੂੰ ਕਈ ਕਿਲੋਮੀਟਰ ਤੱਕ ਸੜਕ 'ਤੇ ਘਸੀਟਿਆ ਗਿਆ। ਇਸ ਘਟਨਾ ਵਿੱਚ ਪੀੜਤ ਲੜਕੀ ਦੀ ਮੌਤ ਹੋ ਗਈ।
ਚੰਡੀਗੜ੍ਹ ਦੀ ਮੌਲੀ ਜਾਗਰਾਂ ਕਲੋਨੀ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਵਾਪਰੀ ਹੈ।
ਬਾਈਕ 'ਤੇ ਆਏ ਨਕਾਬਪੋਸ਼ ਬਦਮਾਸ਼ਾਂ ਨੇ ਐਨਰਜੀ ਜਿਮ ਦੇ ਮਾਲਕ ਮਹਿੰਦਰ ਅਗਰਵਾਲ (40) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਗੈਂਗਰੇਪ ਮਾਮਲੇ 'ਚ ਪੁਲਿਸ ਨੇ ਫਰਾਰ ਮੁੱਖ ਦੋਸ਼ੀ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਚੰਡੀਗੜ੍ਹ : ਆਏ ਦਿਨ ਕਈ ਇਸ ਤਰਾਂ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਜੋ ਕਿ ਇਨਸਾਨਿਅਤ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ । ਇਸੇ ਤਰ੍ਹਾਂ ਦਾ ਮਾਮਲਾ ਜਿੱਥੇ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ 26 ਸਾਲਾ ਕੁੜੀ ਨਾਲ ਚੰਡੀਗੜ੍ਹ ਵਿੱਚ ਜ਼ਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਕੁੜੀ ਨੂੰ ਸੈਕਟਰ 39 ਦੇ ਇੱਕ ਘਰ
ਡੇਰਾ ਬੱਸੀ : ਚੰਡੀਗੜ੍ਹ ਨਾਲ ਲਗਦੇ ਸ਼ਹਿਰ ਡੇਰਾ ਬੱਸੀ ਦੇ ਰਾਮ ਲੀਲਾ ਮੈਦਾਨ ਵਿੱਚ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਤੇ ਉਸ ਦੀ ਦਸਤਾਰ ਦਾ ਨਿਰਾਦਰ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ 4 ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਇਹਨਾਂ ਵਿਅਕਤੀਆਂ ਦੇ ਖਿਲਾਫ਼ ਧਾਰਾ 506,323,341 ਤੇ 295A ਦੇ ਤਹਿਤ ਕੇਸ ਦਰਜ ਹੋਇਆ ਹੈ।
ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਜਲੰਧਰ ਪੁਲਿਸ ਨੇ ਨਕੋਦਰ ਵਿਖੇ ਕੱਪੜਾ ਵਪਾਰੀ ਟਿੰਮੀ ਚਾਵਲਾ ਤੇ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਕ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।
ਵਿਆਹ ਬਹਾਨੇ ਸੱਦ ਕੇ ਇਕ ਲੜਕੇ ਵੱਲੋਂ ਆਪਣੀ ਪ੍ਰੇਮਿਕਾ ਦੀ ਹੱਤਿਆ ਕਰਕੇ ਲਾਸ਼ ਘੋੜਿਆਂ ਦੇ ਫਾਰਮ ਵਿੱਚ ਦੱਬ ਦਿੱਤਾ । ਪੁਲਿਸ ਨੇ ਲੜਕੀ ਦੀ ਲਾਸ਼ ਪਿੰਡ ਸੁਧਾਰ ਨੇੜੇ ਸਥਿਤ ਘੋੜਿਆਂ ਦੇ ਫਾਰਮ ’ਚੋਂ ਬਰਾਮਦ ਕਰ ਲਈ ਹੈ।