ਦਿੱਲੀ ਮਾਮਲੇ ‘ਚ ਮੁਲਜ਼ਮਾਂ ਨੂੰ ਕੀਤਾ ਗਿਆ ਅਦਾਲਤ ‘ਚ ਪੇਸ਼,ਸਵਾਤੀ ਮਾਲੀਵਾਲ ਨੇ ਪੁਲਿਸ ਪ੍ਰਸ਼ਾਸਨ ਨੂੰ ਕੀਤੇ ਤਿੱਖੇ ਸਵਾਲ
ਦਿੱਲੀ : ਰਾਜਧਾਨੀ ਦਿੱਲੀ ‘ਚ ਐਤਵਾਰ ਨੂੰ 23 ਸਾਲਾ ਲੜਕੀ ਨੂੰ ਬੁਰੀ ਤਰਾਂ ਨਾਲ ਸੜਕ ‘ਤੇ ਘਸੀਟਣ ਤੇ ਉਸ ਕੁੜੀ ਦੀ ਮੌਤ ਹੋ ਜਾਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ ਪੰਜ ਦੋਸ਼ੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 3 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ
