ਦਿੱਲੀ ਪੁਲਿਸ ਦੀ ਵੱਡੀ ਕਾਮਯਾਬੀ , ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ , 6 ਕੁੜੀਆਂ ਸਣੇ 12 ਗ੍ਰਿਫ਼ਤਾਰ
ਦਿੱਲੀ ਪੁਲਿਸ ਨੇ ਆਸਾਨੀ ਨਾਲ ਲੋਨ ਦਿਵਾਉਣ ਦੇ ਨਾਂ 'ਤੇ ਲੋਕਾਂ ਨੂੰ ਠੱਗਣ ਵਾਲੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਦਵਾਰਕਾ ਜ਼ਿਲਾ ਪੁਲਿਸ ਨੇ ਇਸ ਮਾਮਲੇ 'ਚ 6 ਲੜਕੀਆਂ ਸਮੇਤ 12 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।