crime news

crime news

India

ਚੰਡੀਗੜ੍ਹ ’ਚ ਬਦਮਾਸ਼ਾਂ ਨੇ ਨੌਜਵਾਨ ’ਤੇ ਲੋਹੇ ਦੀਆਂ ਰਾਡਾਂ, ਡੰਡਿਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, PGI ‘ਚ ਮੌਤ

ਪੀਜੀਆਈ ਵਿੱਚ 10 ਦਿਨਾਂ ਤੱਕ ਜ਼ਿੰਦਗੀ ਨਾਲ ਜੂਝਣ ਤੋਂ ਬਾਅਦ 21 ਸਾਲਾ ਨੌਜਵਾਨ ਰੋਹਿਤ ਕੁਮਾਰ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ ਹੈ। 8 ਮਈ ਨੂੰ ਸੱਤ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਹਮਲੇ ਵਿੱਚ ਪੀੜਤ ਰੋਹਿਤ ਕੁਮਾਰ ਵਾਸੀ ਰਾਮ ਦਰਬਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਸੈਕਟਰ 31 ਥਾਣਾ ਪੁਲਿਸ ਨੇ ਪਹਿਲਾਂ ਹੀ

Read More
Punjab

ਲੁਧਿਆਣਾ ‘ਚ ਦੋ ਸਕੇ ਭਰਾਵਾਂ ‘ਤੇ ਹਮਲਾ, ਇਕ ਦੀ ਹੋਈ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਆਪਣੇ ਦੋਸਤ ਨੂੰ ਘਰ ਵਿੱਚ ਲੁਕਾਉਣਾ ਪਰਿਵਾਰ ਲਈ ਮਹਿੰਗਾ ਸਾਬਤ ਹੋਇਆ। ਹਮਲਾਵਰਾਂ ਤੋਂ ਆਪਣੇ ਦੋਸਤ ਨੂੰ ਬਚਾਉਣ ਲਈ ਦੋ ਭਰਾਵਾਂ ਨੇ ਆਪਣੇ ਹੀ ਘਰ ਵਿਚ ਸ਼ਰਨ ਲਈ ਅਤੇ ਹਮਲਾਵਰਾਂ ਨੇ ਦੋਵਾਂ ਭਰਾਵਾਂ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਭੱਜ

Read More
Punjab

ਦਿਨ-ਦਿਹਾੜੇ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

ਬੀਤੇ ਦਿਨੀਂ ਆਪਸੀ ਰੰਜਿਸ਼ ਕਾਰਨ ਇੱਕ ਨੌਜਵਾਨ ਨੂੰ  ਦਿਨ-ਦਿਹਾੜੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੰਗਤ ਮੰਡੀ ’ਚ ਬੀਤੇ ਦਿਨ ਦੁਪਹਿਰ ਵੇਲੇ ਘਰ ਦੇ ਬੰਦ ਤੇ ਦਰਵਾਜ਼ੇ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਉਸ ਸਮੇਂ ਗੋਲ਼ੀ ਚਲਾ ਦਿੱਤੀ ਗਈ ਜਦੋਂ ਉਹ ਉੱਥੇ ਮੌਜੂਦ ਕੁਝ

Read More
India

ਇਕੋ ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪ ਕੀਤੀ ਖ਼ੁਦਕੁਸ਼ੀ

ਯੂਪੀ ਦੇ ਸੀਤਾਪੁਰ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਕਾਰਨ ਹੜਕੰਪ ਮਚ ਗਿਆ ਹੈ। ਰਿਪੋਰਟ ਮੁਤਾਬਕ ਨੌਜਵਾਨ ਨੇ ਮਾਂ, ਪਤਨੀ ਅਤੇ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਸ਼ੀ ਨੇ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਪਤਨੀ ਦਾ ਹਥੌੜੇ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ

Read More
Punjab

ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, ਪੁੱਤ ਵੱਲੋਂ ਮਾਂ ਦਾ ਬੇਰਹਿਮੀ ਨਾਲ ਕਤਲ

ਫ਼ਿਰੋਜ਼ਪੁਰ ਵਿੱਚ ਆਪਸੀ ਰਿਸ਼ਤੇ ਤਾਰ-ਤਾਰ ਹੋਏ ਹਨ ਜਿੱਥੇ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਨਾਰਾਜ਼ ਬੇਟੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Read More
Punjab

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ

ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ  ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਰ ਦਿੱਤਾ ਗਿਆ ਹੈ। ਬਲਵਿੰਦਰ ਸਿੰਘ ਖਾਲਸਾ ਦੀ ਖੂਨ ਨਾਲ ਲੱਥਪਥ ਲਾਸ਼ ਗੁਰਦੁਆਰਾ ਸਾਹਿਬ ਵਿਚ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ  ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ

Read More
Punjab

ਫਤਿਹਗੜ੍ਹ ਸਾਹਿਬ ‘ਚ ਨੌਕਰ ਨਾਲ ਮਿਲ ਕੇ ਔਰਤ ਨੇ ਕੀਤਾ ਕਤਲ, ਪੁਲਿਸ ਨੇ 7 ਘੰਟਿਆਂ ‘ਚ ਸੁਲਝਾਇਆ ਕੇਸ

ਫਤਿਹਗੜ੍ਹ ਸਾਹਿਬ ‘ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਕਾਂਡ ਨੂੰ ਪੁਲਿਸ ਨੇ 7 ਘੰਟਿਆਂ ‘ਚ ਟਰੇਸ ਕਰ ਲਿਆ ਹੈ। ਔਰਤ ਨੇ ਇਹ ਕਤਲ ਆਪਣੇ ਨੌਕਰ ਨਾਲ ਮਿਲ ਕੇ ਕੀਤਾ ਹੈ। ਮਾਮਲੇ ‘ਚ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਹਰਵਿੰਦਰ ਕੌਰ ਵਾਸੀ ਰੰਧਾਵਾ ਕਲੋਨੀ ਅਤੇ ਉਸ ਦੇ ਨੌਕਰ ਦੀ ਪਛਾਣ

Read More
International

ਪੰਜਾਬਣ ਕੁੜੀ ਦੇ ਕਤਲ ਦੇ ਦੋਸ਼ੀ ਪੰਜਾਬੀ ਤੇ ਕੈਨੇਡਾ ਪੁਲਿਸ ਨੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ

ਕੈਨੇਡੀਅਨ ਪੁਲਿਸ ( Canadian police)  ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ ਧਾਲੀਵਾਲ ‘ਤੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ‘ਤੇ $50K ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ

Read More
Punjab

ਜਲੰਧਰ ‘ਚ ਫੈਕਟਰੀ ਮਾਲਕ ਦਾ ਕਤਲ, ‘ਆਪ’ ਵਰਕਰ ਨੇ ਸਾਥੀਆਂ ਨਾਲ ਮਿਲ ਦਿੱਤਾ ਘਟਨਾ ਨੂੰ ਅੰਜ਼ਾਮ

ਪੰਜਾਬ ਦੇ ਜਲੰਧਰ ‘ਚ ਐਤਵਾਰ ਰਾਤ ਨੂੰ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਦੀ ਹੈ। ਮ੍ਰਿਤਕ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਬਾਈਕ ‘ਤੇ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ ਦੇ ਸਿਰ,

Read More
Punjab

ਭਤੀਜੇ ਦੇ ਕਤਲ ਦੇ ਦੋਸ਼ ’ਚ ਪੰਜਾਬੀ ਨੂੰ ਉਮਰ ਕੈਦ, 16 ਸਾਲ ਤੱਕ ਨਹੀ ਮਿਲੇਗੀ ਪੈਰੋਲ

ਐਡਮਿੰਟਨ ਦੀ ਇਕ ਅਦਾਲਤ(Court of Edmonton)  ਨੇ ਪਤਨੀ ਨੂੰ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰਨ ਅਤੇ ਉਸ ਦੇ ਭਤੀਜੇ ਨੂੰ ਜਾਨੋਂ ਮਾਰਨ ਦੇ ਕੇਸ ’ਚ ਦੋਸ਼ੀ ਗਮਦੂਰ ਬਰਾੜ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੌਰਾਨ ਬਰਾੜ ਨੂੰ 16 ਸਾਲ ਤੱਕ ਪੈਰੋਲ ਨਹੀ ਮਿਲ ਸਕੇਗੀ। ਬਰਾੜ ਨੂੰ ਪੁਲਿਸ ਵੱਲੋਂ 7 ਮਈ, 2021 ਨੂੰ ਗ੍ਰਿਫ਼ਤਾਰ ਕੀਤਾ

Read More