Punjab

ਬਹਿਬਲ ਕਲਾਂ ਗੋਲੀ ਕਾਂਡ ਦਾ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਬਣੇਗਾ ਸਰਕਾਰੀ ਗਵਾਹ

‘ਦ ਖ਼ਾਲਸ ਬਿਊਰੋ:- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਸਰਕਾਰੀ ਗਵਾਹ ਬਣੇਗਾ। ਫਰੀਦਕੋਟ ਕੋਰਟ ਨੇ SIT ਨੂੰ ਇਸਦੀ ਇਜਾਜ਼ਤ ਦੇ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਵਿਰੋਧ ਕੀਤਾ ਸੀ ਪਰ ਅਦਾਲਤ ਨੇ ਮ੍ਰਿਤਕ ਦੇ ਭਰਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨਾਲ ਜੁੜੀਆਂ 2 ਅਹਿਮ

Read More
Punjab

ਮਾਂ ਨੇ ਆਪਣੇ ਹੀ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਹਾਲਤ ਕੀਤੀ ਗੰਭੀਰ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ।  ਇੱਕ ਮਾਂ  ਨੇ ਆਪਣੇ ਬੱਚੇ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ ਹੈ ਜਿਸ ਕਾਰਨ ਬੱਚੇ ਦੇ ਹੱਥ ਅਤੇ ਪੈਰ ਦੀ ਹੱਡੀ ਟੁੱਟ ਗਈ ਹੈ।  3 ਸਾਲ ਦੇ ਇਸ ਬੱਚੇ ਦੀ ਮਾਂ ਦਾ ਨਾਮ ਮਨਪ੍ਰੀਤ ਕੌਰ ਹੈ ਜਿਸ ਦੇ

Read More
Punjab

25 ਬਦਮਾਸ਼ ਪਿੰਡ ‘ਚ ਵੜੇ, ਪਿੰਡ ਵਾਲੇ ਘਰਾਂ ‘ਚ ਵੜੇ

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਦੇ ਪਿੰਡ ਬਾਜੇਚੱਕ ਦੇ ਵਿੱਚ ਦਿਨ-ਦਿਹਾੜੇ ਗੁੰਡਾ-ਗਰਦੀ ਵੇਖਣ ਨੂੰ ਮਿਲੀ ਹੈ। 25 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਸ਼ਰੇਆਮ ਪਿੰਡ ਵਿੱਚ ਹਥਿਆਰ ਲਹਿਰਾਏ। ਇਨ੍ਹਾਂ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਦੇ ਦਰਵਾਜ਼ਿਆਂ ‘ਤੇ ਹਥਿਆਰਾਂ ਨਾਲ ਹਮਲਾ ਕੀਤਾ। ਇਨ੍ਹਾਂ ਤੋਂ ਡਰਦੇ ਸਾਰੇ ਪਿੰਡ ਵਾਸੀ ਘਰਾਂ ਦੇ ਅੰਦਰ ਲੁਕ ਕੇ ਬੈਠ ਗਏ ਸਨ। 2 ਘੰਟੇ

Read More
Punjab

ਸੈਣੀ ਦੀ ਪਤਨੀ ਤੇ ਪੁੱਤ ਤੋਂ ਪੁੱਛ-ਪੜਤਾਲ, ਕਹਿੰਦੇ ਸਾਡੇ ਸੰਪਰਕ ‘ਚ ਨਹੀਂ ਹੈ ਸੁਮੇਧ ਸੈਣੀ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਲਗਾਤਾਰ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਦੌਰਾਨ ਮੁਹਾਲੀ ਪੁਲਿਸ ਦੀ

Read More
Punjab

ਹਾਈਕੋਰਟ ਕੋਲੋਂ ਮੂੰਹ ਦੀ ਖਾ ਕੇ ਸੈਣੀ ਪਹੁੰਚਿਆ ਸਰਬਉੱਚ ਅਦਾਲਤ, ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਦਾਇਰ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸਰਬਉੱਚ ਅਦਾਲਤ ਪਹੁੰਚ ਗਏ ਹਨ।  ਸੈਣੀ ਨੇ ਆਪਣੇ ਵਕੀਲ ਰਾਹੀਂ ਅੱਜ ਸਰਬਉੱਚ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਸੋਮਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ। ਹਾਈਕੋਰਟ ਵੱਲੋਂ ਅਗਾਊਂ

Read More
Punjab

ਹਾਈਕੋਰਟ ਨੇ ਰੱਦ ਕੀਤੀਆਂ ਸੈਣੀ ਦੀਆਂ ਦੋਵੇਂ ਪਟੀਸ਼ਨਾਂ

‘ਦ ਖ਼ਾਲਸ ਬਿਊਰੋ:- ਮੁਲਤਾਨੀ ਕੇਸ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਅੱਜ ਰੱਦ ਕਰ ਦਿੱਤੀਆਂ ਹਨ। ਹਾਈਕੋਰਟ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਤੇ ਕੇਸ ਦੂਸਰੇ ਸੂਬੇ ‘ਚ ਟ੍ਰਾਂਸਫਰ ਕਰਨ ਦੀ ਪਟੀਸ਼ਨ ਖ਼ਾਰਜ ਕੀਤੀਆਂ ਗਈਆਂ ਹਨ। ਹਾਈਕੋਰਟ

Read More
Punjab

ਪੁਲਿਸ ਤੋਂ ਡਰਦੇ ਸੁਮੇਧ ਸੈਣੀ ਵੱਲੋਂ ਦਿੱਲੀ ‘ਚ ਵੱਡੇ ਰਸੂਖ਼ਦਾਰ ਦੇ ਘਰ ਪਨਾਹ ਲੈਣ ਦੀ ਖਬਰ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਕਿਤੇ ਲੁਕ ਗਏ ਹਨ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਉਨ੍ਹਾਂ ਨੇ ਦਿੱਲੀ ਵਿੱਚ ਕਿਸੇ ‘ਰਸੂਖ਼ਦਾਰ’ ਦੇ ਘਰ

Read More
Punjab

ਪੁਲਿਸ ਚੌਂਕੀ ਦੇ ਸਾਹਮਣੇ ਹੀ ਕਾਰ ਨੂੰ ਖੋਹ ਕੇ ਲੈ ਗਏ ਬਦਮਾਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਵਿੱਚ ਪਿਸਤੌਲ ਦੀ ਨੋਕ ‘ਤੇ ਇੱਕ ਕਾਰ ਨੂੰ ਲੁੱਟ ਲਿਆ ਗਿਆ। ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਿਰੋਧ ਕਰਨ ‘ਤੇ ਕਾਰ ਚਾਲਕ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। 3 ਅਣਪਛਾਤੇ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿੱਥੇ ਇਹ ਘਟਨਾ ਵਾਪਰੀ ਸੀ, ਉਸ ਦੇ ਸਾਹਮਣੇ ਹੀ

Read More
India

ਇੱਕ ਬੰਦੇ ਦੀ ਭਾਲ ‘ਚ ਪੁਲਿਸ ਬਿਨਾਂ ਦੱਸੇ ਗੁਰਦੁਆਰੇ ਹੋਈ ਦਾਖਲ, ਸਿੱਖਾਂ ਨੇ ਕੀਤਾ ਚੱਕਾ ਜਾਮ

‘ਦ ਖ਼ਾਲਸ ਬਿਊਰੋ:- ਕੱਲ੍ਹ ਰਾਜਸਥਾਨ ਦੇ ਜੈਪੁਰ ਵਿਚਲੇ ਰਾਜਾ ਪਾਰਕ ਗੁਰਦੁਆਰਾ ਸਾਹਿਬ ਵਿੱਚ ਦਰਜਨ ਦੇ ਕਰੀਬ ਪੁਲਿਸ ਪਹੁੰਚ ਗਈ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਸੜਕ ਜਾਮ ਕਰਕੇ ਪੁਲਿਸ ਦਾ ਤਿੱਖਾ ਵਿਰੋਧ ਕੀਤਾ ਗਿਆ। ਰਾਜਸਥਾਨ ਸਰਕਾਰ ਵੱਲੋਂ ਧਾਰਮਿਕ ਸਥਾਨ ਖੋਲ੍ਹੇ ਜਾਣ ਸਬੰਧੀ ਕੱਲ੍ਹ ਸ਼ਾਮ ਨੂੰ ਗੁਰਦੁਆਰਾ ਕਮੇਟੀ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਸੀ, ਜਿਸ

Read More
Punjab

ਦਲਿਤ ਬੱਚਿਆਂ ‘ਤੇ ਅਣਮਨੁੱਖੀ ਵਰਤਾਰਾ ਕਰਨ ਵਾਲੇ DSP ਨੂੰ ਕਮਿਸ਼ਨ ਨੇ ਕੀਤਾ ਤਲਬ

‘ਦ ਖ਼ਾਲਸ ਬਿਊਰੋ:- ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮੋਗਾ ਦੇ ਥਾਣੇ ਅਜੀਤਵਾਲ ’ਚ ਮੋਬਾਈਲ ਚੋਰੀ ਦੇ ਸ਼ੱਕ ’ਚ ਦਲਿਤ ਬੱਚਿਆਂ ਨੂੰ ਨਿਰਵਸਤਰ ਕਰ ਕੇ ਉਨ੍ਹਾਂ ‘ਤੇ ਕਹਿਰ ਢਾਹੇ ਜਾਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਸਬੰਧਤ ਡੀਐੱਸਪੀ ਨੂੰ 14 ਅਗਸਤ ਨੂੰ ਪ੍ਰਗਤੀ ਰਿਪੋਰਟ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ

Read More