Punjab

ਵਿਰੋਧੀਆਂ ਨੇ ਮਾਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਕੀਤੀ ਆਲੋਚਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਵੀ ਮਾਨ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਸਿਰ ਚੜੇ ਤਿੰਨ ਲੱਖ ਕਰਜ਼ੇ ਦੀ ਜਾਂਚ ਕਰਨ ਦੇ ਐਲਾਨ ਬਾਰੇ ਬੋਲਦਿਆਂ ਕਿਹਾ ਕਿ ਹਰੇਕ ਸਰਕਾਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਂਚ ਕਰਾਉਣ ਦਾ ਪੂਰਾ ਹੱਕ ਹੁੰਦਾ ਹੈ। ਪਿਛਲੀਆਂ ਸਰਕਾਰਾਂ

Read More