ਨਵੀਂ ਫ਼ਸਲ ਬੀਮਾ ਯੋਜਨਾ ਲਿਆਏਗੀ ਪੰਜਾਬ ਸਰਕਾਰ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ
Punjab news-ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਲਈ ਬਣ ਰਹੀ ਨਵੀਂ ਖੇਤੀ ਨੀਤੀ ਵਿੱਚ ਫ਼ਸਲ ਬੀਮਾ ਯੋਜਨਾ ਸ਼ਾਮਲ ਹੈ।
Punjab news-ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਲਈ ਬਣ ਰਹੀ ਨਵੀਂ ਖੇਤੀ ਨੀਤੀ ਵਿੱਚ ਫ਼ਸਲ ਬੀਮਾ ਯੋਜਨਾ ਸ਼ਾਮਲ ਹੈ।
ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਮੁੱਲ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਨਹੀਂ ਤਾਂ ਸੰਘਰਸ਼ ਕਰਨ ਕੀਤਾ ਜਾਵੇਗਾ।
ਭਾਰਤ ਸਰਕਾਰ ਨੇ ਅਨਾਜ ਦੀ ਖਰੀਦ 'ਤੇ ਮੁੱਲ ਵਿੱਚ ਕਟੌਤੀ ਕਰਕੇ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦੇ ਕੇ ਪੰਜਾਬ ਤੋਂ ਕਣਕ ਦੀ ਖਰੀਦ ਦੀ ਇਜਾਜ਼ਤ ਦਿੱਤੀ ਹੈ।
Punjab Cabinet : 13 ਅਪ੍ਰੈਲ ਨੂੰ ਅਬੋਹਰ ਵਿਖੇ CM ਭਗਵੰਤ ਮਾਨ ਖਰਾਬ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਚੈੱਕ ਵੰਡਣਗੇ।
ਮੁੱਖ ਮੰਤਰੀ ਨੇ ਆਖਿਆ ਹੈ ਕਿ ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ। ਉਨ੍ਹਾਂ ਆਖਿਆ ਕਿ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।