ਪੰਜਾਬ ਵਿੱਚ ਮੀਂਹ ਹਨੇਰੀ ਦਾ ਕਹਿਰ-ਪੱਕੀ ਕਣਕ ਹੋਈ ਢਹਿ-ਢੇਰੀ, ਕਈ ਥਾਈਂ ਬਿਜਲੀ ਠੱਪ
ਫੋਟੋ ਕ੍ਰੈਡਿਟ-ਟ੍ਰਿਬਿਊਨ ਨਿਊਜ਼ ਸਰਵਿਸ ‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਵਿੱਚ ਬੀਤੀ ਰਾਤ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਕਣਕਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕਈ ਥਾਈਂ ਦਰੱਖ਼ਤ ਅਤੇ ਬਿਜਲੀ ਦੇ ਖੰਭੇ ਵੀ ਟੁੱਟੇ ਹਨ। ਇਸ ਕਾਰਨ ਬਿਜਲੀ ਦੀਆਂ ਤਾਰਾਂ ਦਾ ਨੁਕਸਾਨ ਹੋਣ ਨਾਲ ਬਿਜਲੀ ਗੁੱਲ ਹੋਈ ਹੈ। ਸਭ ਤੋਂ ਵੱਧ ਨੁਕਸਾਨ ਮਾਲਵਾ ਖੇਤਰ ਵਿੱਚ